22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਵਜ਼ੀਰ ਭੁੱਲਰ ਤੋਂ ਸਜਾਇਆ ਨਗਰ ਕੀਰਤਨ

ਬਿਆਸ, 22 ਨਵੰਬਰ (ਨਰਿੰਦਰ ਸਿੰਘ)- ਕਸਬਾ ਬਿਆਸ ਦੇ ਨੇੜੇ ਪਿੰਡ ਵਜ਼ੀਰ ਭੁੱਲਰ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਾਈ ਭਾਨਾ ਜੀ ਦੇ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ। ਵੱਡੀ ਸੰਗਤ ਨਾਲ ਨਗਰ ਕੀਰਤਨ ਸਾਰੇ ਪਿੰਡ ਦੀ ਫੇਰੀ ਪਾਉਂਦਾ ਹੋਇਆ ਅਗਲੇ ਪਿੰਡ ਅਜੀਤ ਨਗਰ ਵਿਖੇ ਪਹੁੰਚਿਆ।

Ad Position 21
No active advertisement
ਅਜੀਤ ਡੈਸਕ 23-11-2026
ਬਿਆਸ, 22 ਨਵੰਬਰ (ਨਰਿੰਦਰ ਸਿੰਘ)- ਕਸਬਾ ਬਿਆਸ ਦੇ ਨੇੜੇ ਪਿੰਡ ਵਜ਼ੀਰ ਭੁੱਲਰ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਾਈ ਭਾਨਾ ਜੀ ਦੇ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ। ਵੱਡੀ ਸੰਗਤ ਨਾਲ ਨਗਰ ਕੀਰਤਨ ਸਾਰੇ ਪਿੰਡ ਦੀ ਫੇਰੀ ਪਾਉਂਦਾ ਹੋਇਆ ਅਗਲੇ ਪਿੰਡ ਅਜੀਤ ਨਗਰ ਵਿਖੇ ਪਹੁੰਚਿਆ। ਅਜੀਤ ਨਗਰ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਹੋਇਆਂ, ਪੰਜ ਪਿਆਰਿਆਂ ’ਤੇ ਫੁੱਲਾਂ ਦੀ ਵਰਖਾ ਕੀਤੀ । ਉਪਰੰਤ ਸੇਵਾਦਾਰਾਂ ਵਲੋਂ ਲੰਗਰ ਪ੍ਰਸ਼ਾਦਾ ਸੰਗਤਾਂ ਨੂੰ ਛਕਾਇਆ ਗਿਆ। ਅਜੀਤ ਨਗਰ ਤੋਂ ਮੁੱਖ ਸੇਵਾਦਾਰ ਬੀਬੀ ਸਵਿੰਦਰ ਕੌਰ ਰੱਖਰਾ ਨੂੰ ਭਾਈ ਭਾਨਾ ਜੀ ਦੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਬਾਬਾ ਸ਼ਿੰਦਾ ਜੀ ਵਲੋਂ ਸਿਰੋਪਾੳ ਦੇ ਨਾਲ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ.ਕੇ.ਐੱਸ. ਚੈਰੀਟੇਬਲ ਹਸਪਤਾਲ ਮੌੜੇ ਖੁਰਦ ਵਿਖੇ ਧਾਰਮਿਕ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਧਾਨ ਸਭਾ ਚੋਣ ਹਲਕੇ ਦੇ 241 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ- ਐੱਸ.ਡੀ.ਐੱਮ.
Ad Position 24