23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਈ.ਟੀ.ਟੀ. 2364 ਅਧਿਆਪਕ ਯੂਨੀਅਨ ਵਲੋਂ 29 ਨੂੰ ਗੰਭੀਰਪੁਰ ਵਿਖੇ ਰੋਸ ਧਰਨੇ ਦਾ ਐਲਾਨ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਈ. ਟੀ.

Ad Position 21
No active advertisement
ਅਜੀਤ ਡੈਸਕ 24-11-2026
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਈ.ਟੀ.ਟੀ. 2364 ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 29 ਨਵੰਬਰ, ਦਿਨ ਐਤਵਾਰ ਨੂੰ ਗੰਭੀਰਪੁਰ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਈ.ਟੀ.ਟੀ. 2364 ਭਰਤੀ ਨੂੰ ਨੌਕਰੀ ਜੁਆਇਨ ਕੀਤਿਆਂ ਲਗਭਗ ਡੇਢ ਸਾਲ ਦਾ ਸਮਾਂ ਬੀਤ ਚੁੱਕਾ ਹੈ, ਪਰ ਇਸ ਭਰਤੀ ਦੇ ਅਧਿਆਪਕ ਅਜੇ ਵੀ ਆਪਣੇ ਘਰਾਂ ਤੋਂ 300 ਤੋਂ 400 ਕਿਲੋਮੀਟਰ ਦੂਰ ਵੱਖ-ਵੱਖ ਸਟੇਸ਼ਨਾਂ ’ਤੇ ਸੇਵਾਵਾਂ ਨਿਭਾਉਣ ਲਈ ਮਜਬੂਰ ਹਨ ।
Ad Position 22
No active advertisement
ਪਿਛਲੀ ਖ਼ਬਰ ਸਠਿਆਲਾ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਕੈਂਪ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਦਿੱਲੀ ’ਚ ਸਿਰਫ਼ ਬੀ.ਐਸ.-6 ਗੱਡੀਆਂ ਨੂੰ ਮਨਜ਼ੂਰੀ ਦੇਣ ਦਾ ਸਮਰਥਨ ਮੰਗਿਆ 5 ਸਾਲ ਦਾ ਰੋਡ ਮੈਪ
Ad Position 24