24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਾਵਾ ਲਾਲ ਮੰਦਰ ਮਜੀਠਾ ਵਿਖੇ ਮਹਾਂਮਾਈ ਦਾ ਜਾਗਰਣ ਕੱਲ੍ਹ

ਮਜੀਠਾ, 24 ਨਵੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਬਾਵਾ ਲਾਲ ਦੁਆਰਾ ਮਜੀਠਾ ਵਿਖੇ 26 ਨਵੰਬਰ ਦਿਨ ਵੀਰਵਾਰ ਨੂੰ ਬਾਵਾ ਲਾਲ ਦੁਆਰਾ ਧਿਆਨਪੁਰ ਦੇ ਗੱਦੀਨਸ਼ੀਨ ਪੂਜਨੀਕ ਰਾਮ ਸੁੰਦਰ ਦਾਸ ਜੀ ਦੇ ਆਸ਼ੀਰਵਾਦ ਨਾਲ ਸਮੂਹ ਮੰਦਰ ਕਮੇਟੀ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ। ਮੰਦਰ ਕਮੇਟੀ ਦੇ ਚੇਅਰਮੈਨ ਕੁਲਦੀਪ ਕੁਮਾਰ ਅਤੇ ਪ੍ਰਧਾਨ ਨਰਿੰਦਰ ਕੁਮਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਾਤ 8 ਵਜੇ ਬਾਵਾ ਲਾਲ ਦੁਆਰਾ ਧਿਆਨਪੁਰ ਦੇ ਗੱਦੀਨਸ਼ੀਨ ਪੂਜਨੀਕ ਰਾਮ ਸੁੰਦਰ ਦਾਸ ਮਾਹਰਾਜ ਮਾਤਾ ਦੀ ਜੋਤੀ ਪ੍ਰਚੰਡ ਕਰਣਗੇ।

Ad Position 21
No active advertisement
ਅਜੀਤ ਡੈਸਕ 25-11-2026
ਮਜੀਠਾ, 24 ਨਵੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਬਾਵਾ ਲਾਲ ਦੁਆਰਾ ਮਜੀਠਾ ਵਿਖੇ 26 ਨਵੰਬਰ ਦਿਨ ਵੀਰਵਾਰ ਨੂੰ ਬਾਵਾ ਲਾਲ ਦੁਆਰਾ ਧਿਆਨਪੁਰ ਦੇ ਗੱਦੀਨਸ਼ੀਨ ਪੂਜਨੀਕ ਰਾਮ ਸੁੰਦਰ ਦਾਸ ਜੀ ਦੇ ਆਸ਼ੀਰਵਾਦ ਨਾਲ ਸਮੂਹ ਮੰਦਰ ਕਮੇਟੀ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ। ਮੰਦਰ ਕਮੇਟੀ ਦੇ ਚੇਅਰਮੈਨ ਕੁਲਦੀਪ ਕੁਮਾਰ ਅਤੇ ਪ੍ਰਧਾਨ ਨਰਿੰਦਰ ਕੁਮਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਾਤ 8 ਵਜੇ ਬਾਵਾ ਲਾਲ ਦੁਆਰਾ ਧਿਆਨਪੁਰ ਦੇ ਗੱਦੀਨਸ਼ੀਨ ਪੂਜਨੀਕ ਰਾਮ ਸੁੰਦਰ ਦਾਸ ਮਾਹਰਾਜ ਮਾਤਾ ਦੀ ਜੋਤੀ ਪ੍ਰਚੰਡ ਕਰਣਗੇ। ਉਪਰੰਤ ਮਾਡਲ ਟਾਊਨ ਮੰਦਰ ਅੰਮ੍ਰਿਤਸਰ ਦੀ ਪ੍ਰਸਿੱਧ ਭਜਨ ਮੰਡਲੀ ਵਲੋਂ ਭਜਨ ਅਤੇ ਭੇਟਾ ਗਾਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਵਿਸ਼ਾਲ ਜਥਾ ਲੈ ਕੇ ਸ਼ਮੂਲੀਅਤ ਕਰਾਂਗੇ : ਸਤਿੰਦਰਜੀਤ ਸਿੰਘ ਛੱਜਲਵੱਡੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24