ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਵਿਸ਼ਾਲ ਜਥਾ ਲੈ ਕੇ ਸ਼ਮੂਲੀਅਤ ਕਰਾਂਗੇ : ਸਤਿੰਦਰਜੀਤ ਸਿੰਘ ਛੱਜਲਵੱਡੀ
ਟਾਂਗਰਾ, 24 ਨਵੰਬਰ (ਹਰਜਿੰਦਰ ਸਿੰਘ ਕਲੇਰ)- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵੱਡਾ ਜਥਾ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ।
ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਤਸਵੀਰ।
25-11-2026