24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖੇਡਾਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਨੇ ਮੱਲ੍ਹਾਂ ਮਾਰੀਆਂ

ਅਟਾਰੀ ਸਰਹੱਦ, 24 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅੰਦਰ ਵਿਦਿਆ ਦਾ ਗਿਆਨ ਦੇ ਰਹੀ ਸੰਸਥਾ ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਅਧੀਨ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਅਟਾਰੀ ਰੇਲਵੇ ਸਟੇਸ਼ਨ ਦੇ ਬੱਚਿਆਂ ਵਲੋਂ ਖੇਡਾਂ ਵਿਚ ਮੱਲ੍ਹਾਂ ਮਾਰੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਰੋਹੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਲੋਂ ਕਰਵਾਏ ਗਏ ਰਾਜ ਪੱਧਰੀ ਅੰਡਰ 17 ਸਿੰਗਲ ਸੋਟੀ ਟੀਮ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੇ ਵਿਦਿਆਰਥੀ ਨੂਰਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।

Ad Position 21
No active advertisement
ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਪ੍ਰਿੰਸੀਪਲ ਗੁਰਪ੍ਰੀਤ ਕੌਰ ਰੋਹੇਵਾਲ । ਤਸਵੀਰ : ਰਾਜਿੰਦਰ ਸਿੰਘ ਰੂਬੀ 25-11-2026
ਅਟਾਰੀ ਸਰਹੱਦ, 24 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅੰਦਰ ਵਿਦਿਆ ਦਾ ਗਿਆਨ ਦੇ ਰਹੀ ਸੰਸਥਾ ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਅਧੀਨ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਅਟਾਰੀ ਰੇਲਵੇ ਸਟੇਸ਼ਨ ਦੇ ਬੱਚਿਆਂ ਵਲੋਂ ਖੇਡਾਂ ਵਿਚ ਮੱਲ੍ਹਾਂ ਮਾਰੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਰੋਹੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਲੋਂ ਕਰਵਾਏ ਗਏ ਰਾਜ ਪੱਧਰੀ ਅੰਡਰ 17 ਸਿੰਗਲ ਸੋਟੀ ਟੀਮ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੇ ਵਿਦਿਆਰਥੀ ਨੂਰਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰ: ਗੁਰਪ੍ਰੀਤ ਕੌਰ ਰੋਹੇਵਾਲ ,ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋਂ ਅਤੇ ਅਜੀਤ ਸਿੰਘ ਖਹਿਰਾ ਨੇ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਧਾਰਮਿਕ ਸਮਾਗਮ * ਗੁ: ਸਾਹਿਬ ਪ੍ਰਧਾਨ ਗੁ... ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24