24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਧਾਰਮਿਕ ਸਮਾਗਮ * ਗੁ: ਸਾਹਿਬ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਤੇ ਮੁੱਖ ਗਿਆਨੀ ਬੂਟਾ ਸਿੰਘ ਵਲੋਂ ਗੁਰੂ ਘਰ ਦੇ ਸੇਵਾਦਾਰ ਸਨਮਾਨਿਤ

ਸਠਿਆਲਾ, 24 ਨਵੰਬਰ ( ਜਗੀਰ ਸਿੰਘ ਸਫਰੀ)-ਇਤਹਿਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਲੜੀਵਾਰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਮੁੱਖ ਗਿਆਨੀ ਬੂਟਾ ਸਿੰਘ ਵਲੋਂ ਅਰਦਾਸ ਕੀਤੀ ਗਈ ਗਈ। ਇਸ ਮੌਕੇ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਅਤੇ ਮੁੱਖ ਗਿਆਨੀ ਬੂਟਾ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਸਠਿਆਲਾ, 24 ਨਵੰਬਰ ( ਜਗੀਰ ਸਿੰਘ ਸਫਰੀ)-ਇਤਹਿਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਲੜੀਵਾਰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਮੁੱਖ ਗਿਆਨੀ ਬੂਟਾ ਸਿੰਘ ਵਲੋਂ ਅਰਦਾਸ ਕੀਤੀ ਗਈ ਗਈ। ਇਸ ਮੌਕੇ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਅਤੇ ਮੁੱਖ ਗਿਆਨੀ ਬੂਟਾ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁ: ਸਾਹਿਬ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ, ਬਾਬਾ ਬਲਵਿੰਦਰ ਸਿੰਘ, ਹਰਦੀਪ ਸਿੰਘ ਯੂ.ਐਸ.ਏ, ਮਾ: ਗੁਰਚਰਨ ਸਿੰਘ, ਡਾ. ਸੰਤੋਖ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ ਪਿੰਟੂ ਤੇ ਮੁੱਖ ਗਿਆਨੀ ਬੂਟਾ ਸਿੰਘ ਘਰ ਦੇ ਸੇਵਾਦਾਰ ਸਰਪੰਚ ਗੁਰਜਿੰਦਰ ਸਿੰਘ ਗਿੰਦਾ, ਬਾਬਾ ਨਰਿੰਦਰ ਸਿੰਘ, ਰਣਜੀਤ ਸਿੰਘ ਕਰਨੈਲ ਸਿੰਘ, ਪਰਮਜੀਤ ਸਿੰਘ, ਕੇ.ਬੀ ਬੱਲ, ਨਿਰਮਲ ਸਿੰਘ, ਹਰਭਜਨ ਸਿੰਘ, ਗੁਰਸ਼ਾਨ ਸਿੰਘ ਗੁਰਮਨ ਸਿੰਘ, ਗੁਰਸੇਵਕ ਸਿੰਘ, ਸੁੱਖ ਬੱਲ, ਨੰਬਰਦਾਰ ਸਿਮਰਤ ਸਿੰਘ ,ਪ੍ਰਧਾਨ ਤਰਲੋਚਨ ਸਿੰਘ, ਦਲਜੀਤ ਸਿੰਘ ਮੱਦਰ, ਬਲਜੀਤ ਸਿੰਘ ਫ਼ੌਜੀ, ਮਲਕੀਤ ਸਿਂਘ,ਅਵਤਾਰ ਸਿੰਘ ਮੱਲ੍ਹੀ, ਕੁਲਵੰਤ ਸਿੰਘ ਬਿੱਟਾ, ਲਾਜਵੰਤ ਸਿੰਘ ਵੋਹਰਾ, ਮਾ: ਸਤਨਾਮ ਸਿੰਘ, ਜੋਗਿੰਦਰ ਸਿੰਘ ਮੱਲ੍ਹੀ, ਨੰਬਰਦਰ ਪ੍ਰਸ਼ੋਤਮ ਸਿੰਘ, ਪਾਖਰ ਸਿੰਘ, ਮੈਂਬਰ ਸੰਤੋਖ ਸਿੰਘ, ਗੁਰਨਾਮ ਸਿੰਘ ਮਠਾੜੂ, ਸੰਤੋਖ ਸਿੰਘ ਬੱਲ, ਮਾਣਕ ਸਿੰਘ,ਨੰਬਰਦਾਰ ਸਰਬਜੀਤ ਸਿੰਘ, ਨੰਬਰਦਾਰ ਪਰਮਜੀਤ ਕੌਰ, ਜਗੀਰ ਸਿੰਘ ਮੱਲ੍ਹੀ, ਵੀਰੂ ਬੱਲ, ਡਾ. ਸਿੰਮਾ ਬੱਲ, ਡਾ. ਰਾਜ ਕੁਮਾਰ ਸਲਵਾਨ, ਪੰਮਾ ਸਲਵਾਨ, ਗੁਲਜ਼ਾਰ ਸਿੰਘ, ਦਮਨ ਬੱਲ, ਦਿਲਬਾਗ ਸਿੰਘ ਬੱਲ, ਪ੍ਰਧਾਨ ਤੇਜਿੰਦਰ ਸਿੰਘ ਕਾਲਾ, ਮਾ: ਪ੍ਰਭਜੋਤ ਸਿੰਘ, ਮਾ: ਪ੍ਰਿਤਪਾਲ ਸਿੰਘ,ਮਾ; ਅਜੀਤਪਾਲ ਸਿੰਘ, ਗੁਰਬਰਿੰਦਰ ਸਿੰਘ ਬੱਲ ਤੇ ਵੱਡੀ ਗਿਣਤੀ ਵਿਚ ਸੇਵਾਦਾਰ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ 30 ਤੋਂ ਵੱਧ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਖੇਡਾਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਨੇ ਮੱਲ੍ਹਾਂ ਮਾਰੀਆਂ
Ad Position 24