25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ- ਜਥੇਦਾਰ ਹਰਦੇਵ ਸਿੰਘ ਨਾਗੋਕੇ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਇਕ ਸ਼ੁੱਭ ਸ਼ਗਨ ਹੋਇਆ ਹੈ ਅਤੇ ਇਹ ਪੁਰਾਣਾ ਨਹੁੰ-ਮਾਸ ਦਾ ਰਿਸ਼ਤਾ ਕਾਇਮ ਕਰਕੇ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ ਅਤੇ ਪੰਜਾਬ ਵਿੱਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਅਤੇ ਮੈਂਬਰ ਜਨਰਲ ਕੌਂਸਲ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕੀਤਾ ।

Ad Position 21
No active advertisement
ਜਥੇਦਾਰ ਹਰਦੇਵ ਸਿੰਘ ਨਾਗੋਕੇ 26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਇਕ ਸ਼ੁੱਭ ਸ਼ਗਨ ਹੋਇਆ ਹੈ ਅਤੇ ਇਹ ਪੁਰਾਣਾ ਨਹੁੰ-ਮਾਸ ਦਾ ਰਿਸ਼ਤਾ ਕਾਇਮ ਕਰਕੇ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ ਅਤੇ ਪੰਜਾਬ ਵਿੱਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਅਤੇ ਮੈਂਬਰ ਜਨਰਲ ਕੌਂਸਲ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕੀਤਾ । ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਹੁਣ ਸਮਾਂ ਹੈ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਅਕਾਲੀ-ਭਜਾਪਾ ਗਠਜੋੜ ਦੀ ਸਰਕਾਰ ਬਣਾਕੇ ਪੰਜਾਬ ਨੂੰ ਮੁੜ ਤੋਂ ਤਰੱਕੀ-ਖੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਗਵਾਂ ਦੇ ਗੁਰਦੁਆਰਾ ਸਹਿਬ ਵਿਖੇ ਬਾਣੀ ਕੰਠ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਤੇ ਅੰਤਰ-ਹਾਊਸ ਕੁਇੱਜ਼ ਮੁਕਾਬਲਾ
Ad Position 24