25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹਲਕਾ ਬਾਬਾ ਬਕਾਲਾ ਸਾਹਿਬ ’ਚ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਸਠਿਆਲਾ, 25 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਸੂਬੇ ’ਚ 2027 ਦੀਆਂ ਵਿਧਾਨ ਸਭਾ ਚੋਣ ਨੂੰ ਲੈ ਕੇ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦੀ ਲਹਿਰ ਪਾਈ ਗਈ । ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਜਥੇਬੰਧਕ ਸਕੱਤਰ ਪੰਜਾਬ ਰਾਜਿੰਦਰ ਸਿੰਘ ਲਿੱਦੜ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਸਿਆਸੀ ਗੱਠਜੋੜ ਹੋਣ ’ਤੇ ਪਾਰਟੀ ਵਰਕਰਾਂ ਵਿਚ ਨਵੀਂ ਉਮੀਦ ਜਗਾਈ ਹੈ।

Ad Position 21
No active advertisement
ਰਾਜਿੰਦਰ ਸਿੰਘ ਲਿੱਦੜ 26-11-2026
ਸਠਿਆਲਾ, 25 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਸੂਬੇ ’ਚ 2027 ਦੀਆਂ ਵਿਧਾਨ ਸਭਾ ਚੋਣ ਨੂੰ ਲੈ ਕੇ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦੀ ਲਹਿਰ ਪਾਈ ਗਈ । ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਜਥੇਬੰਧਕ ਸਕੱਤਰ ਪੰਜਾਬ ਰਾਜਿੰਦਰ ਸਿੰਘ ਲਿੱਦੜ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਸਿਆਸੀ ਗੱਠਜੋੜ ਹੋਣ ’ਤੇ ਪਾਰਟੀ ਵਰਕਰਾਂ ਵਿਚ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਸਿਆਸੀ ਸਮੀਕਰਨ ਬਣਨਗੇ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸਾਹਿਤਕ ਸਨਮਾਨ ਸਮਾਰੋਹ 28 ਨੂੰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਗਰਾ ਤੇ ਆਸ-ਪਾਸ ਦੇ ਪਿੰਡਾਂ ’ਚ ਸਜਾਏ ਨਗਰ ਕੀਰਤਨ
Ad Position 24