25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਬਾ ਬਕਾਲਾ ਸਾਹਿਬ ਵਿਖੇ ਸਾਹਿਤਕ ਸਨਮਾਨ ਸਮਾਰੋਹ 28 ਨੂੰ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਰਾਜਨ)-ਲੇਖਕ ਅਦਾਕਾਰ ਕਲਾ ਮੰਚ ਖਡੂਰ ਸਾਹਿਬ ਵਲੋਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਹਿਯੋਗ ਨਾਲ ਇਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਮਿਤੀ 28 ਨਵੰਬਰ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਲੇਖਕ ਅਦਾਕਾਰ ਕਲਾ ਮੰਚ ਖਡੂਰ ਸਾਹਿਬ ਦੇ ਸੰਚਾਲਕ ਸਕੱਤਰ ਸਿੰਘ ਪੁਰੇਵਾਲ ਅਤੇ ਬਾਬਾ ਬਕਾਲਾ ਸਾਹਿਤ ਸਭਾ ਦੇ ਮੁੱਖ ਸੰਚਾਲਕ ਸ਼ੇਲ਼ਿੰਦਰਜੀਤ ਸਿੰਘ ਰਾਜਨ ਨੇ ਦੱਸਿਆ ਕਿ ਇਸ ਮੌਕੇ ਕਵੀ ਅਜੀਤ ਸਿੰਘ ਸਠਿਆਲਵੀ ਨੂੰ ਬਾਪੂ ਮੁਖਤਾਰ ਸਿੰਘ ਕੰਗ ਯਾਦਗਾਰੀ ਐਵਾਰਡ ਨਾਲ ਅਤੇ ਕਵਿੱਤਰੀ ਸਿਮਰਨਜੀਤ ਕੌਰ ਮਾਹਲਾ ਨੂੰ ਮਾਤਾ ਕੁਲਵੰਤ ਕੌਰ ਕੰਗ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਰਾਜਨ)-ਲੇਖਕ ਅਦਾਕਾਰ ਕਲਾ ਮੰਚ ਖਡੂਰ ਸਾਹਿਬ ਵਲੋਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਹਿਯੋਗ ਨਾਲ ਇਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਮਿਤੀ 28 ਨਵੰਬਰ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਲੇਖਕ ਅਦਾਕਾਰ ਕਲਾ ਮੰਚ ਖਡੂਰ ਸਾਹਿਬ ਦੇ ਸੰਚਾਲਕ ਸਕੱਤਰ ਸਿੰਘ ਪੁਰੇਵਾਲ ਅਤੇ ਬਾਬਾ ਬਕਾਲਾ ਸਾਹਿਤ ਸਭਾ ਦੇ ਮੁੱਖ ਸੰਚਾਲਕ ਸ਼ੇਲ਼ਿੰਦਰਜੀਤ ਸਿੰਘ ਰਾਜਨ ਨੇ ਦੱਸਿਆ ਕਿ ਇਸ ਮੌਕੇ ਕਵੀ ਅਜੀਤ ਸਿੰਘ ਸਠਿਆਲਵੀ ਨੂੰ ਬਾਪੂ ਮੁਖਤਾਰ ਸਿੰਘ ਕੰਗ ਯਾਦਗਾਰੀ ਐਵਾਰਡ ਨਾਲ ਅਤੇ ਕਵਿੱਤਰੀ ਸਿਮਰਨਜੀਤ ਕੌਰ ਮਾਹਲਾ ਨੂੰ ਮਾਤਾ ਕੁਲਵੰਤ ਕੌਰ ਕੰਗ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦਕਿ ਸਮਾਜ ਸੇਵੀ ਸਰਬਪਾਲ ਸਿੰਘ ਲੁਧਿਆਣਾ, ਕਵੀ ਸੰਤੋਖ ਸਿੰਘ ਗੁਰਾਇਆ, ਗੀਤਕਾਰ ਸੁਲੱਖਣ ਸਿੰਘ ਦਿਓਲ ਅਤੇ ਖਿਡਾਰੀ ਹਰਕੀਰਤ ਸਿੰਘ ਕੰਗ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਪਰੰਤ ਹਾਜ਼ਰੀਨ ਵਲੋਂ ਕਵੀ ਦਰਬਾਰ ਵੀ ਹੋਵੇਗਾ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ-ਪ੍ਰਿੰ: ਦਿਲਬਾਗ ਸਿੰਘ ਮਾਨ ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ’ਚ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ
Ad Position 24