25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੇ ਸੁਨਹਿਰੇ ਭਵਿੱਖ ਲਈ ਅਕਾਲੀ-ਭਾਜਪਾ ਗੱਠਜੋੜ ਮੀਲ ਪੱਥਰ ਸਾਬਤ ਹੋਵੇਗਾ : ਹੈਪੀ ਬੋਪਾਰਾਏ

ਅਟਾਰੀ ਸਰਹੱਦ, 25 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਹੈਪੀ ਬੋਪਾਰਾਏ ਨੇ ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਹਿੰਦੂ-ਸਿੱਖ ਏਕਤਾ ਅਤੇ ਸੂਬੇ ਦੀ ਸੱਚੀ ਤਰੱਕੀ ਲਈ ਸਮੇਂ ਦੀ ਲੋੜ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗੱਠਜੋੜ ਨਿੱਜੀ ਹਿਤਾਂ ਤੋਂ ਪਰੇ ਹੈ ਅਤੇ ਸਿਰਫ਼ ਪੰਜਾਬ ਦੇ ਹਿਤਾਂ ਲਈ ਬਣਾਇਆ ਗਿਆ ਹੈ।

Ad Position 21
No active advertisement
ਹਰਪ੍ਰੀਤ ਸਿੰਘ ਹੈਪੀ ਬੋਪਾਰਾਏ 26-11-2026
ਅਟਾਰੀ ਸਰਹੱਦ, 25 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਹੈਪੀ ਬੋਪਾਰਾਏ ਨੇ ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਹਿੰਦੂ-ਸਿੱਖ ਏਕਤਾ ਅਤੇ ਸੂਬੇ ਦੀ ਸੱਚੀ ਤਰੱਕੀ ਲਈ ਸਮੇਂ ਦੀ ਲੋੜ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗੱਠਜੋੜ ਨਿੱਜੀ ਹਿਤਾਂ ਤੋਂ ਪਰੇ ਹੈ ਅਤੇ ਸਿਰਫ਼ ਪੰਜਾਬ ਦੇ ਹਿਤਾਂ ਲਈ ਬਣਾਇਆ ਗਿਆ ਹੈ। ਹੈਪੀ ਬੋਪਾਰਾਏ ਨੇ ਕਿਹਾ ਕਿ ਅਮਿਤ ਸ਼ਾਹ ਦਾ 2029 ਤੱਕ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਵਾਅਦਾ ਸਿਰਫ਼ ਇਕ ਐਲਾਨ ਨਹੀਂ, ਸਗੋਂ ਸੂਬੇ ਪ੍ਰਤੀ ਵਚਨਬੱਧਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਡਬਲ ਇੰਜਣ ਸਰਕਾਰ ਸੂਬੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਚੋਰਾਂ ਦੇ ਹੌਸਲੇ ਬੁਲੰਦ, ਕਈ ਘਰਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਅੱਜ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ’ਚ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹੋਣਗੇ ਸ਼ਾਮਿਲ- ਤਲਬੀਰ ਗਿੱਲ
Ad Position 24