ਭਗਵੰਤ ਸਿੰਘ ਮਾਨ ਦੁਬਾਰਾ ਸ਼ਾਨ ਨਾਲ ਮੁੱਖ ਮੰਤਰੀ ਬਣਨਗੇ- ਵਿਧਾਇਕ ਧਾਲੀਵਾਲ
ਰਾਮਦਾਸ, 25 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਸਬਾ ਰਾਮਦਾਸ ਦੇ ਵਾਰਡ ਨੰ: 5 ’ਚ ਡੋਰ ਟੂ ਡੋਰ ਜਾ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂੰ ਕਰਵਾਇਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹਨ ਤੇ ਇਕ ਵਾਰ ਫਿਰ ਭਗਵੰਤ ਸਿੰਘ ਮਾਨ ਮੁੱਖ ਬਣਾਉਣ ਲਈ ਉਤਵਾਲੇ ਹਨ।
ਰਾਮਦਾਸ, 25 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਸਬਾ ਰਾਮਦਾਸ ਦੇ ਵਾਰਡ ਨੰ: 5 ’ਚ ਡੋਰ ਟੂ ਡੋਰ ਜਾ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂੰ ਕਰਵਾਇਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹਨ ਤੇ ਇਕ ਵਾਰ ਫਿਰ ਭਗਵੰਤ ਸਿੰਘ ਮਾਨ ਮੁੱਖ ਬਣਾਉਣ ਲਈ ਉਤਵਾਲੇ ਹਨ। ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਨਗਰ ਕੌਸਲ ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ, ਕੌਂਸਲਰ ਤਰਵਿੰਦਰ ਸਿੰਘ, ਕੌਂਸਲਰ ਰਣਜੀਤ ਸਿੰਘ ਬੱਗੂ, ਕੌਂਸਲਰ ਗੌਰਵ ਭੰਡਾਰੀ, ਮਹਿਲਾ ਵਿੰਗ ਪ੍ਰਧਾਨ ਪੂਜਾ ਰਮਦਾਸ ਆਦਿ ਹਾਜ਼ਰ ਸਨ।