25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਹਿਣੇਵਾਲੀ ’ਚ ਨਗਰ ਕੀਰਤਨ ਸਜਾਇਆ

ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ)-ਗੁਰਦੁਆਰਾ ਸਿੰਘ ਸਭਾ ਸਹਿਣੇਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਸੁੰਦਰ ਪਾਲਕੀ ਸਾਹਿਬ ਸ਼ੁਸੋਬਿਤ ਕੀਤੀ ਗਈ , ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਿਤ ਹੋਇਆ।

Ad Position 21
No active advertisement
ਅਜੀਤ ਡੈਸਕ 26-11-2026
ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ)-ਗੁਰਦੁਆਰਾ ਸਿੰਘ ਸਭਾ ਸਹਿਣੇਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਸੁੰਦਰ ਪਾਲਕੀ ਸਾਹਿਬ ਸ਼ੁਸੋਬਿਤ ਕੀਤੀ ਗਈ , ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਿਤ ਹੋਇਆ। ਸੰਗਤਾਂ ਵਲੋਂ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ । ਇਸ ਮੌਕੇ ਸਰਪੰਚ ਅਰਬਿੰਦਰ ਸਿੰਘ ਰੰਧਾਵਾ, ਨਰਿੰਦਰ ਸਿੰਘ ਜੇ. ਪੀ., ਨੰਬਰਦਾਰ ਸੁਰਜੀਤ ਸਿੰਘ, ਜਥੇ. ਗੁਰਮੀਤ ਸਿੰਘ, ਸੰਦੀਪ ਸਿੰਘ, ਕੇਵਲ ਕ੍ਰਿਸ਼ਨ, ਗੁਲਜ਼ਾਰ ਸਿੰਘ ਫ਼ੌਜੀ, ਨੰਬਰਦਾਰ ਸੁੱਚਾ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ ਬੇਦੀ, ਬਲਵਿੰਦਰ ਕੌਰ, ਜਗਮੀਤ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਕੌਰ, ਰੀਟਾ ਕੁਮਾਰੀ, ਨਿਰਮਲ ਕੌਰ, ਜੀਤੋ, ਵੀਰਭਾਨ, ਸੁਰਜੀਤ ਕੌਰ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਕੁਰਸੀਆਂ ਬਚਾਉਣ ਦੀ ਸਿਆਸਤ : ਦਿਲਬਾਗ ਸਿੰਘ ਕੋਹਾਲੀ
Ad Position 24