26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੇਂਟ ਸੋਲਜਰ ਇਲੀਟ ਕੈਮਬ੍ਰਿਜ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਰਾਮ ਤੀਰਥ, 26 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਇਲੀਟ ਕੈਮਬ੍ਰਿਜ ਸਕੂਲ ਰਾਮ ਤੀਰਥ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਗੁਰਬਾਣੀ ਦਾ ਪਾਠ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 27-11-2026
ਰਾਮ ਤੀਰਥ, 26 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਇਲੀਟ ਕੈਮਬ੍ਰਿਜ ਸਕੂਲ ਰਾਮ ਤੀਰਥ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਗੁਰਬਾਣੀ ਦਾ ਪਾਠ ਕੀਤਾ ਗਿਆ । ਸਮਾਗਮ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ।ਇਸ ਮੌਕੇ ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਡਾ. ਅਮਨਦੀਪ ਕੌਰ, ਪ੍ਰਿੰ: ਸੁਹਾਸਿਨੀ ਗੁਲਾਟੀ ਅਤੇ ਕੋਆਰਡੀਨੇਟਰ ਪ੍ਰਿਯੰਕਾ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੁੱਚਾ ਸਮਾਗਮ ਸ਼ਾਂਤਮਈ ਅਤੇ ਭਗਤੀਮਈ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਤੋਂ ਜਥੇਦਾਰ ਜਲਾਲ ਉਸਮਾ ਵਲੋਂ ਹਲਕੇ ਦੇ ਵਰਕਰਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ ਕੁੱਕੜਾਂ ਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ/ਨਗਰ ਕੀਰਤਨ ਸਜਾਇਆ
Ad Position 24