26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ ਗੱਠਜੋੜ- ਸੀਨੀਅਰ ਅਕਾਲੀ ਆਗੂ

ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਜਿੱਥੇ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ, ਉਥੇ ਪੰਜਾਬ ਦੇ ਸੁਨਿਹਰੀ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ।

Ad Position 21
No active advertisement
ਅਜੀਤ ਡੈਸਕ 27-11-2026
ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਜਿੱਥੇ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ, ਉਥੇ ਪੰਜਾਬ ਦੇ ਸੁਨਿਹਰੀ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ (ਦੋਵੇਂ ਸਰਕਲ ਪ੍ਰਧਾਨ), ਬਲਵਿੰਦਰ ਸਿੰਘ ਜਸਪਾਲ ਜੇ.ਈ, ਅਜਮਿੰਦਰ ਸਿੰਘ ਸਾਹਬਾ ਮੈਂਬਰ ਜਨਰਲ ਕੌਂਸਲ, ਦਿਆਲ ਸਿੰਘ ਖਿਲਚੀਆਂ ਪ੍ਰਧਾਨ ਐਸ.ਸੀ. ਵਿੰਗ, ਜਸਵਿੰਦਰ ਸਿੰਘ ਖਾਲਸਾ ਪ੍ਰਧਾਨ ਬੀ.ਸੀ. ਵਿੰਗ ਅਤੇ ਡਾ: ਕੁਲਵਿੰਦਰ ਸਿੰਘ ਬਾਣੀਆਂ ਨੇ ਸਾਂਝੇ ਤੌਰ ਤੇ ਕੀਤਾ । ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਅਕਾਲੀ-ਭਜਾਪਾ ਗਠਜੋੜ ਦੀ ਸਰਕਾਰ ਬਣਾਕੇ ਪੰਜਾਬ ਨੂੰ ਮੁੜ ਤੋਂ ਤਰੱਕੀ-ਖੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਲਈ ਹਲਕਾ ਅਜਨਾਲਾ ਤੋਂ ਵੱਡੀ ਗਿਣਤੀ ’ਚ ਕਾਫਲੇ ਰਵਾਨਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਤੋਂ ਜਥੇਦਾਰ ਜਲਾਲ ਉਸਮਾ ਵਲੋਂ ਹਲਕੇ ਦੇ ਵਰਕਰਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਮੀਟਿੰਗਾਂ ਸ਼ੁਰੂ
Ad Position 24