29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੱਠਜੋੜ ਪੰਜਾਬ ਦੇ ਚੰਗੇ ਭਵਿੱਖ ਲਈ ਸ਼ੁੱਭ ਸ਼ਗਨ : ਕੇਵਲ ਸਿੰਘ ਚਾਹਲ ਵਡਾਲਾ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ, ਪੰਜਾਬ ਦੇ ਚੰਗੇ ਭਵਿੱਖ ਲਈ ਇਕ ਸ਼ੁੱਭ ਸ਼ਗਨ ਹੈ ਅਤੇ ਪੰਜਾਬ ਵਿਚ ਹੁਣ ਚੰਗੇ ਦਿਨਾਂ ਦੀ ਆਸ ਬੱਝ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜ ਸੇਵੀ ਸ: ਕੇਵਲ ਸਿੰਘ ਚਾਹਲ (ਵਡਾਲਾ ਕਲਾਂ) ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਕੇਵਲ ਸਿੰਘ ਚਾਹਲ ਵਡਾਲਾ 30-11-2026
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ, ਪੰਜਾਬ ਦੇ ਚੰਗੇ ਭਵਿੱਖ ਲਈ ਇਕ ਸ਼ੁੱਭ ਸ਼ਗਨ ਹੈ ਅਤੇ ਪੰਜਾਬ ਵਿਚ ਹੁਣ ਚੰਗੇ ਦਿਨਾਂ ਦੀ ਆਸ ਬੱਝ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜ ਸੇਵੀ ਸ: ਕੇਵਲ ਸਿੰਘ ਚਾਹਲ (ਵਡਾਲਾ ਕਲਾਂ) ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਸ ਗਠਜੋੜ ਲਈ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਆਉ ਅਕਾਲੀ-ਭਜਾਪਾ ਗੱਠਜੋੜ ਸਰਕਾਰ ਬਣਾਉਣ ਲਈ ਇਕ ਪਲੇਟਫਾਰਮ ’ਤੇ ਇਕੱਠੇ ਹੋਈਏ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਵਿਚ ਸਾਲਾਨਾ ਖੇਡ ਸਮਾਗਮ ਅਗਲੀ ਖ਼ਬਰ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਸਾਲਾਨਾ ਸਮਾਰੋਹ ‘ਐਕਸਲਸੀਆ’ ਮਨਾਇਆ
Ad Position 24