29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਵਿਚ ਸਾਲਾਨਾ ਖੇਡ ਸਮਾਗਮ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਵਿਚ ਸਾਲਾਨਾ ਖੇਡ ਸਮਾਗਮ ਨਰਸਰੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਹੁਤ ਜ਼ੋਰ ਸ਼ੋਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿਚ ਅੰਤਰਰਾਸ਼ਟਰੀ ਮੁੱਖ ਖਿਡਾਰੀ ਬਲਤੇਜ ਸਿੰਘ ਪੰਨੂ ਅਤੇ ਬਲਜੀਤ ਸਿੰਘ ਭੁੱਲਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 30-11-2026
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਵਿਚ ਸਾਲਾਨਾ ਖੇਡ ਸਮਾਗਮ ਨਰਸਰੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਹੁਤ ਜ਼ੋਰ ਸ਼ੋਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿਚ ਅੰਤਰਰਾਸ਼ਟਰੀ ਮੁੱਖ ਖਿਡਾਰੀ ਬਲਤੇਜ ਸਿੰਘ ਪੰਨੂ ਅਤੇ ਬਲਜੀਤ ਸਿੰਘ ਭੁੱਲਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਬੱਚਿਆਂ ਵਲੋਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਨ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਚੀਫ ਗੈਸਟ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਕਿਹਾ ਕਿ ਖੇਡਾਂ ਰਾਹੀਂ ਬੱਚਿਆਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਅੱਗੇ ਵਧਣ ਦੀ ਪ੍ਰੇਰਨਾ ਮਿਲਦੀ ਹੈ । ਅਖੀਰ ਵਿੱਚ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਸਮੂਹ ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਮੌਕੇ ਐੱਮ.ਡੀ. ਸਵਿੰਦਰ ਕੌਰ ਸਿੱਧੂ, ਪ੍ਰਿੰਸੀਪਲ ਮੈਡਮ ਨੇਹਾ, ਐਡਮਿਨ ਸੂਰਜ ਸਿੰਘ, ਮੈਡਮ ਕੰਵਲ, ਮੈਡਮ ਪਲਵੀ, ਮੈਡਮ ਅੰਮ੍ਰਿਤ, ਮੈਡਮ ਸੁਮਨ, ਡੀਪੀ ਅਮਨ ਸਰ, ਮਾਧੁਰੀ ਮੈਡਮ, ਰਣਜੀਤ ਮੈਡਮ, ਸੁਖਮਨ ਮੈਡਮ ਅਤੇ ਸਮੂਹ ਸਟਾਫ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਓਠੀਆਂ ਪੁੱਜਣ ’ਤੇ ਦੁਕਾਨਦਾਰ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਗੱਠਜੋੜ ਪੰਜਾਬ ਦੇ ਚੰਗੇ ਭਵਿੱਖ ਲਈ ਸ਼ੁੱਭ ਸ਼ਗਨ : ਕੇਵਲ ਸਿੰਘ ਚਾਹਲ ਵਡਾਲਾ
Ad Position 24