29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕੋਟਲੀ ਸੱਕਾ ਵਿਖੇ 16ਵਾਂ ਕੀਰਤਨ ਦਰਬਾਰ ਕਰਵਾਇਆ

ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਕਰਵਾਇਆ ਜਾਂਦਾ ਢਾਡੀ ਦਰਬਾਰ ਇਸ ਵਾਰ ਵੀ ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰ ਭਾਈ ਅਨੋਖ ਸਿੰਘ ਅਜਨਾਲਾ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸੌੜੀਆਂ ਅਤੇ ਭਾਈ ਮਿਲਖਾ ਸਿੰਘ ਦਾ ਢਾਡੀ ਜਥਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਭਾਈ ਸੁਖਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਲਾਲੂ ਫੁੰਮਣ ਦੇ ਢਾਡੀ ਜਥੇ ਨੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ।

Ad Position 21
No active advertisement
ਅਜੀਤ ਡੈਸਕ 30-11-2026
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਕਰਵਾਇਆ ਜਾਂਦਾ ਢਾਡੀ ਦਰਬਾਰ ਇਸ ਵਾਰ ਵੀ ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰ ਭਾਈ ਅਨੋਖ ਸਿੰਘ ਅਜਨਾਲਾ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸੌੜੀਆਂ ਅਤੇ ਭਾਈ ਮਿਲਖਾ ਸਿੰਘ ਦਾ ਢਾਡੀ ਜਥਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਭਾਈ ਸੁਖਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਲਾਲੂ ਫੁੰਮਣ ਦੇ ਢਾਡੀ ਜਥੇ ਨੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ । ਇਸ ਮੌਕੇ ਪਿੰਡ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਵਿੰਦਰਾ ਇੰਟਰਨੈਸ਼ਨਲ ਸਕੂਲ ਭਲਾ ਪਿੰਡ ਵਿਖੇ ਜੈਮਜ਼ ਆਫ ਸਹੋਦਯਾ ਸਕੂਲ ਐਵਾਰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਸੇਂਟ ਪੀਟਰਸ ਕਾਨਵੈਂਟ ਸਕੂਲ ਡਿਆਲ ਭੜੰਗ ਦੀ ਵਿਦਿਆਰਥਣ ਨਵਦੀਪ ਕੌਰ ਨੇ ਜਿੱਤਿਆ ‘ਬੈਸਟ ਸਟੂਡੈਂਟ ਐਵਾਰਡ 2026-27’
Ad Position 24