29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸਮਾਜ ਸੇਵਕਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ

ਸਠਿਆਲਾ, 29 ਨਵੰਬਰ (ਜਗੀਰ ਸਿੰਘ ਸਫਰੀ)-ਨੌਵੀ ਪਾਤਸ਼ਾਹੀ ਗੁ: ਧੇੜੇਅਣਾ ਸਾਹਿਬ ਸਠਿਆਲਾ ਵਿਖੇ ਸਮਾਜ ਸੇਵਕਾਂ ਵਲੋਂ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ। ਇਸ ਮੌਕੇ ਮੁੱਖ ਗਿਆਨੀ ਸੁੱਚਾ ਸਿੰਘ ਤੇ ਗਿਆਨੀ ਦਲਬੀਰ ਸਿੰਘ ਬੱਲ ਨੇ ਦੱਸਿਆ ਹੈ ਕਿ ਰਿੰਪਲਜੀਤ ਕੌਰ ਆਸਟਰੇਲੀਆ ਤੇ ਸੁਖਜੀਤ ਸਿੰਘ ਸਮਾਜ ਸੇਵਕਾਂ ਵਲੋਂ ਗਰੀਬ ਪਰਿਵਾਰਾਂ ਨੂੰ ਸਰਦੀਆਂ ਦੇ ਮੌਸਮ ’ਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 30-11-2026
ਸਠਿਆਲਾ, 29 ਨਵੰਬਰ (ਜਗੀਰ ਸਿੰਘ ਸਫਰੀ)-ਨੌਵੀ ਪਾਤਸ਼ਾਹੀ ਗੁ: ਧੇੜੇਅਣਾ ਸਾਹਿਬ ਸਠਿਆਲਾ ਵਿਖੇ ਸਮਾਜ ਸੇਵਕਾਂ ਵਲੋਂ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ। ਇਸ ਮੌਕੇ ਮੁੱਖ ਗਿਆਨੀ ਸੁੱਚਾ ਸਿੰਘ ਤੇ ਗਿਆਨੀ ਦਲਬੀਰ ਸਿੰਘ ਬੱਲ ਨੇ ਦੱਸਿਆ ਹੈ ਕਿ ਰਿੰਪਲਜੀਤ ਕੌਰ ਆਸਟਰੇਲੀਆ ਤੇ ਸੁਖਜੀਤ ਸਿੰਘ ਸਮਾਜ ਸੇਵਕਾਂ ਵਲੋਂ ਗਰੀਬ ਪਰਿਵਾਰਾਂ ਨੂੰ ਸਰਦੀਆਂ ਦੇ ਮੌਸਮ ’ਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਕੀਤਾ ਹੈ । ਇਸ ਮੌਕੇ ਲੋੜਵੰਦ ਬਲਜੀਤ ਸਿੰਘ ਫੌਜੀ, ਸਤਨਾਮ ਸਿੰਘ ਨੇ ਇਸ ਉਪਰਾਲੇ ਲਈ ਸਮਾਜ ਸੇਵਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਵਾਰਡ ਨੰਬਰ 3 ਵਿਚ 2 ਦਰਜਨ ਨੌਜਵਾਨ ਰਵਾਇਤੀ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਡੈਨੀ ਬੰਡਾਲਾ ਨੇ ਦਿਲਬਾਗ ਸਿੰਘ ਜੌਹਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਐੱਸ.ਸੀ. ਵਿੰਗ ਲਗਾਇਆ
Ad Position 24