15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਜੀਤ, ਜਲੰਧਰ ਜਥੇਦਾਰ ਹਰਦਿਆਲ ਸਿੰਘ ਮਿੱਠੂ ਚਾਉਕੇ ਨੂੰ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ‘ਤੇ ਅਕਾਲੀ ਵਰਕਰਾਂ ਵਿਚ ਉਤਸ਼ਾਹ

ਮੌੜ ਮੰਡੀ, 14 ਅਗਸਤ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੂਬਾ ਢਾਂਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਹਲਕਾ ਮੌੜ ਤੋਂ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਮਿੱਠੂ ਚਾਉਕੇ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ ਬੁਰਜ, ਰਾਜਵੰਤ ਸਿੰਘ ਕੋਟਭਾਰਾ ਜ਼ਿਲ੍ਹਾ ਪ੍ਰਧਾਨ ਐਸ.

Ad Position 21
No active advertisement
ਅਜੀਤ ਡੈਸਕ 15-08-2026
ਮੌੜ ਮੰਡੀ, 14 ਅਗਸਤ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੂਬਾ ਢਾਂਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਹਲਕਾ ਮੌੜ ਤੋਂ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਮਿੱਠੂ ਚਾਉਕੇ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ ਬੁਰਜ, ਰਾਜਵੰਤ ਸਿੰਘ ਕੋਟਭਾਰਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਸੁਖਚੈਨ ਸਿੰਘ ਸਾਬਕਾ ਪ੍ਰਧਾਨ, ਜਗਸੀਰ ਸਿੰਘ ਬੁਰਜ, ਸੁਰਿੰਦਰਪਾਲ ਸਿੰਘ ਮਾਹਲ, ਅੰਮ੍ਰਿਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਹਰਜੱਸ ਸਿੰਘ ਸਰਕਲ ਪ੍ਰਧਾਨ, ਮਨਦੀਪ ਸਿੰਘ ਚਨਾਰਥਲ ਯੂਥ ਹਲਕਾ ਪ੍ਰਧਾਨ, ਗੁਰਮੇਲ ਸਿੰਘ ਮਾਈਸਰਖਾਨਾ, ਸੁਖਜੀਵਨ ਸਿੰਘ ਮਾਈਸਰਖਾਨਾ, ਸੁਰਜੀਤ ਸਿੰਘ ਮਾਨਸਾ ਕਲਾਂ, ਕੇਵਲ ਸਿੰਘ ਮਾਨਸਾ ਕਲਾਂ, ਮੰਦਰ ਸਿੰਘ ਮੌੜ ਖ਼ੁਰਦ, ਮੱਖਣ ਸਿੰਘ ਮੌੜ ਖ਼ੁਰਦ, ਕੁਲਦੀਪ ਸਿੰਘ ਮਾਣਕ, ਜਗਵਿੰਦਰ ਸਿੰਘ ਕੁੱਬੇ, ਪੁਸ਼ਵਿੰਦਰ ਸਿੰਘ ਕੁੱਬੇ, ਜਗਸੀਰ ਸਿੰਘ ਕੋਟਲੀ, ਰਵੀ ਕੁਮਾਰ ਉਭਾ, ਕ੍ਰਿਸ਼ਨ ਕੁਮਾਰ ਤਾਇਲ, ਚਰਨਜੀਤ ਸਿੰਘ ਥੰਮਣਗੜ੍ਹ, ਉਦਮ ਸਿੰਘ ਕੁੱਤੀਵਾਲ, ਚਰਨਜੀਤ ਸਿੰਘ ਭਾਈ ਬਖਤੌਰ, ਸੁੱਖੀ ਘੁੰਮਣ, ਸੁਖਪ੍ਰੀਤ ਸਿੰਘ ਕੁੱਬੇ, ਜਗਰੂਪ ਸਿੰਘ ਘੁੰਮਣ, ਨਵਦੀਪ ਸਿੰਘ ਬਾਬੇਕਾ, ਹੈਪੀ ਜ਼ੈਦ, ਨਵਦੀਪ ਸਿੰਘ ਬਾਬੇਕਾ, ਗੁਰਬਚਨ ਸਿੰਘ ਬਾਬੇਕਾ, ਹਰਜਿੰਦਰ ਸਿੰਘ ਕੱਪੀ, ਗੁਰਪ੍ਰੀਤ ਸਿੰਘ ਮੰਟੀ ਬਲਜੀਤ ਸਿੰਘ ਸੰਦੋਹਾ, ਹਰਬੰਸ ਸਿੰਘ ਸੰਦੋਹਾ, ਕੁਲਦੀਪ ਸਿੰਘ ਟਾਹਲਾ ਸਾਹਿਬ, ਮਨਦੀਪ ਸਿੰਘ ਸੰਦੋਹਾ ਆਦਿ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੁਕਤੀਸਰ ਵੈੱਲਫ਼ੇਅਰ ਕਲੱਬ ਦਾ ਸਨਮਾਨ ਅਗਲੀ ਖ਼ਬਰ ਦਰਸ਼ਨ ਸਿੰਘ ਕੋਟ ਫੱਤਾ ਦਾ ਭਾਜਪਾ ਵਿਚ ਸ਼ਾਮਿਲ ਹੋਣਾ 2027 ਵਿਚ ਪੰਜਾਬ ‘ਚ ਸਰਕਾਰ ਬਣਨ ਦਾ ਸੰਕੇਤ- ਹਰਬੰਸ ਸਿੰਘ ਸੁਖਲੱਧੀ
Ad Position 24