14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੜਕ ਹਾਦਸਿਆਂ ਵਿਚ ਤਿੰਨ ਔਰਤਾਂ ਸਮੇਤ ਚਾਰ ਜ਼ਖ਼ਮੀ

ਬਠਿੰਡਾ, 14 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾਵਾਂ ਕਾਰਨ ਹੋਏ ਜ਼ਖ਼ਮੀਆਂ ਨੂੰ ਸ਼ਹਿਰ ਦੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਮੈਂਬਰਾਂ ਵਲੋਂ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਜਿਨ੍ਹਾਂ ਵਿਚ ਸਥਾਨਕ ਭਾਗੂ ਰੋਡ ’ਤੇ ਦੋ ਐਕਟਿਵਾ ਸਕੂਟਰੀਆਂ ਆਪਸ ਵਿਚ ਟਕਰਾਉਣ ਕਾਰਨ ਦੋਂਵਾਂ ਐਕਟਿਵਾ ’ਤੇ ਸਵਾਰ ਤਿੰਨ ਨੌਜਵਾਨ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ।

Ad Position 21
No active advertisement
ਅਜੀਤ ਡੈਸਕ 15-08-2026
ਬਠਿੰਡਾ, 14 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾਵਾਂ ਕਾਰਨ ਹੋਏ ਜ਼ਖ਼ਮੀਆਂ ਨੂੰ ਸ਼ਹਿਰ ਦੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਮੈਂਬਰਾਂ ਵਲੋਂ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਜਿਨ੍ਹਾਂ ਵਿਚ ਸਥਾਨਕ ਭਾਗੂ ਰੋਡ ’ਤੇ ਦੋ ਐਕਟਿਵਾ ਸਕੂਟਰੀਆਂ ਆਪਸ ਵਿਚ ਟਕਰਾਉਣ ਕਾਰਨ ਦੋਂਵਾਂ ਐਕਟਿਵਾ ’ਤੇ ਸਵਾਰ ਤਿੰਨ ਨੌਜਵਾਨ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ। ਇਸ ਤੋਂ ਇਲਾਵਾ ਸਥਾਨਕ ਪਾਰਸ ਰਾਮ ਨਗਰ ਓਵਰਬ੍ਰਿਜ ’ਤੇ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਮੋਟਰ ਸਾਈਕਲ ਸਵਾਰ ਸੁਖਵਿੰਦਰ ਸਿੰਘ ਵਾਸੀ ਲਾਲ ਸਿੰਘ ਬਸਤੀ ਵਾਲਾ ਗੰਭੀਰ ਜ਼ਖਮੀ ਹੋ ਗਿਆ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦੇ ਹੋਣਹਾਰ ਵਿਦਿਆਰਥੀ। ਅਗਲੀ ਖ਼ਬਰ ਆਜ਼ਾਦੀ ਦੇ ਸੰਦਰਭ ’ਚ ਸਿੱਖਿਆ ਦਾ ਵੱਡਾ ਯੋਗਦਾਨ- ਇੰਜ. ਅਵਤਾਰ ਸਿੰਘ ਢਿੱਲੋਂ
Ad Position 24