24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰਪ੍ਰੀਤ ਕੌਰ ਨੂੰ ਦੂਜੀ ਵਾਰ ਚੇਅਰਪਰਸਨ ਨਿਯੁਕਤ ਕਰਨ ’ਤੇ ਪ੍ਰੋ. ਬਲਜਿੰਦਰ ਕੌਰ ਦਾ ਧੰਨਵਾਦ

ਰਾਮਾਂ ਮੰਡੀ, 23 ਅਗਸਤ (ਤਰਸੇਮ ਸਿੰਗਲਾ)- ਆਮ ਆਦਮੀ ਪਾਰਟੀ ਦੀ ਮਿਹਨਤੀ ਅਤੇ ਸਮਰਪਿਤ ਵਰਕਰ ਗੁਰਪ੍ਰੀਤ ਕੌਰ ਸਿੱਧੂ ਨੂੰ ਹਲਕਾ ਤਲਵੰਡੀ ਸਾਬੋ ਤੋਂ ਕੈਬਨਿਟ ਰੈਂਕ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀਆਂ ਕੋਸ਼ਿਸ਼ਾਂ ਸਦਕਾ ਦੂਜੀ ਵਾਰ ਮਾਰਕੀਟ ਕਮੇਟੀ ਰਾਮਾਂ ਦਾ ਚੇਅਰਪਰਸਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਪਾਰਟੀ ਵਰਕਰਾਂ ਨਗਰ ਕੌਂਸਲ ਰਾਮਾਂ ਮੰਡੀ ਦੀ ਪ੍ਰਧਾਨ ਸ੍ਰੀਮਤੀ ਰੁਚਿਕਾ ਗੋਇਲ, ਅਸ਼ੋਕ ਕੁਮਾਰ ਗੋਇਲ ਪ੍ਰਧਾਨ ਸ਼ੈਲਰ ਐੱਸੋਸੀਏਸ਼ਨ ਅਤੇ ਐੱਸ.

Ad Position 21
No active advertisement
ਗੀਤੂ ਅਹੂਜਾ ਅਤੇ ਰਾਜਵੀਰ ਅਹੂਜਾ ਵਾਸੀ ਗੋਨਿਆਣਾ ਮੰਡੀ (ਬਠਿੰਡਾ) ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।  24-08-2026
ਰਾਮਾਂ ਮੰਡੀ, 23 ਅਗਸਤ (ਤਰਸੇਮ ਸਿੰਗਲਾ)- ਆਮ ਆਦਮੀ ਪਾਰਟੀ ਦੀ ਮਿਹਨਤੀ ਅਤੇ ਸਮਰਪਿਤ ਵਰਕਰ ਗੁਰਪ੍ਰੀਤ ਕੌਰ ਸਿੱਧੂ ਨੂੰ ਹਲਕਾ ਤਲਵੰਡੀ ਸਾਬੋ ਤੋਂ ਕੈਬਨਿਟ ਰੈਂਕ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀਆਂ ਕੋਸ਼ਿਸ਼ਾਂ ਸਦਕਾ ਦੂਜੀ ਵਾਰ ਮਾਰਕੀਟ ਕਮੇਟੀ ਰਾਮਾਂ ਦਾ ਚੇਅਰਪਰਸਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਪਾਰਟੀ ਵਰਕਰਾਂ ਨਗਰ ਕੌਂਸਲ ਰਾਮਾਂ ਮੰਡੀ ਦੀ ਪ੍ਰਧਾਨ ਸ੍ਰੀਮਤੀ ਰੁਚਿਕਾ ਗੋਇਲ, ਅਸ਼ੋਕ ਕੁਮਾਰ ਗੋਇਲ ਪ੍ਰਧਾਨ ਸ਼ੈਲਰ ਐੱਸੋਸੀਏਸ਼ਨ ਅਤੇ ਐੱਸ.ਐੱਸ.ਐੱਸ. ਸਕੂਲ, ਐਡਵੋਕੇਟ ਵਿਕਰਾਂਤ ਗੋਇਲ ਹਲਕਾ ਚੇਅਰਮੈਨ ਟ੍ਰੇਡ ਕਮਿਸ਼ਨ ਪੰਜਾਬ, ਅਰੁਣ ਕੁਮਾਰ ਕਾਦੀ ਚੱਠਾ ਪ੍ਰਧਾਨ ਆੜ੍ਹਤੀਆ ਐੱਸੋਸੀਏਸ਼ਨ, ਨਰੇਸ਼ ਕੁਮਾਰ ਠੂਨੀਆ ਪ੍ਰਧਾਨ ਐਮਐੱਸਡੀਸਸ ਸਕੂਲ, ਬੰਟੀ ਗਰਗ ਸ਼ਹਿਰੀ ਪ੍ਰਧਾਨ, ਪ੍ਰਵੀਨ ਕੁਮਾਰ ਪੱਕਾ ਸਾਬਕਾ ਕੌਂਸਲਰ, ਜੈਪਾਲ ਬਖਤੂ ਕਾਰਜਕਾਰੀ ਮੈਂਬਰ ਜੇਵੀਅਰ ਸਕੂਲ ਜੱਜਲ, ਨਗਰ ਕੌਂਸਲਰਾਂ ਰਾਜੂ, ਵੀਨਾ ਰਾਣੀ, ਪਰਮਪ੍ਰੀਤ ਕੌਰ ਸਿੱਧੂ, ਪੂਜਾ ਰਾਣੀ, ਵਿਜੇਪਾਲ ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਨੰਬਰਦਾਰ ਮੀਤ ਪ੍ਰਧਾਨ, ਸੁਖਵੰਤ ਸਿੰਘ ਕਾਲਾ, ਰਮੇਸ਼ ਕੰਬੋਜ਼, ਨੀਰੂ ਬਾਂਸਲ, ਸ਼ਿਵਾਨੀ ਗੋਇਲ, ਮਾਤਾ ਕਰਮਜੀਤ ਕੌਰ ਸਿੱਧੂ, ਲਵੇਲ ਸਿੰਘ ਸਿੱਧੂ, ਮੁਰਾਰੀ ਲਾਲ ਪੈਸੀਆ, ਗੋਲਡੀ ਬਾਂਸਲ, ਲੱਖੀ ਮਾਨ ਟਰਾਂਸਪੋਰਟਰ ਰਵੀ ਚੌਹਾਨ, ਜਗਵਿੰਦਰ ਸਿੰਘ ਕੋਟਬਖਤੂ ਚੇਅਰਮੈਨ ਬਲਾਕ ਸੰਮਤੀ, ਕੁਲਦੀਪ ਸਿੰਘ ਸਰਪੰਚ ਬੰਗੀ, ਨਿਰਮਲ ਸਿੰਘ ਮੇਘਵਾਲ ਸਰਪੰਚ ਸੇਖੂ, ਬਿੰਦਰ ਕੌਰ ਸਰਪੰਚ ਮਾਨਵਾਲਾ, ਆਪ ਆਗੂ ਗੁਰਜੰਟ ਸਿੰਘ ਸੰਧੂ ਮਾਨਵਾਲਾ, ਸਰਦੂਲ ਸਿੰਘ ਸਰਪੰਚ ਰਾਮਸਰਾ, ਗੁਰਪਿਆਰ ਸਿੰਘ ਕਮਾਲੂ ਆਪ ਆਗੂ, ਗੁਰਪ੍ਰੀਤ ਕੌਰ ਪੰਚ ਕਮਾਲੂ, ਗੁਰਪਿੰਦਰ ਸਹਾਰਣ ਸਮੇਤ ਪਾਰਟੀ ਵਰਕਰਾਂ ਨੇ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭੈਣ ਗੁਰਪ੍ਰੀਤ ਕੌਰ ਦੀ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਮਿਲਣਾ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਮਿਹਨਤ ਕੀਤੀ ਹੈ। ਦੂਜੀ ਵਾਰ ਚੇਅਰਪਰਸਨ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵਲੋਂ ਸਰਗਰਮੀਆਂ ਤੇਜ਼ ਅਗਲੀ ਖ਼ਬਰ ਸ਼ਾਰਪ ਬ੍ਰੇਨਸ ਐਜੂਕੇਸ਼ਨ ਸੰਸਥਾ ਨੇ ਡਰਾਇੰਗ ਮੁਕਾਬਲੇ ਕਰਵਾਏ ਵਿਦਿਆਰਥੀ ਨੀਲ ਸਿੰਗਲਾ ਨੇ ਪਹਿਲਾ , ਦਕਸ਼ ਮਿੱਤਲ ਨੇ ਦੂਜਾ ਤ...
Ad Position 24