23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

09.40 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 23 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬਿਜਲੀ ਗਰਿੱਡ, ਜੀਵਨ ਨਗਰ ਕੋਟਕਪੂਰਾ ਵਿਖੇ ਮੌਜੂਦ ਸਨ ਤਾਂ ਦੋ ਮੋਨੇ ਨੌਜਵਾਨ ਦੇਵੀਵਾਲਾ ਰੋਡ ਤੋਂ ਜੀਵਨ ਨਗਰ ਵੱਲ ਨੂੰ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਇਕ ਨੌਜਵਾਨ ਨੇ ਆਪਣੀ ਕੈਪਰੀ ਵਿਚੋਂ ਕਾਲੇ ਰੰਗ ਦਾ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ਉਪਰ ਸੁੱਟ ਦਿੱਤਾ ਅਤੇ ਆਪ ਬਿਜਲੀ ਗਰਿੱਡ ਦੇ ਨਾਲ ਬਣੀ ਬਾਬੇ ਦੀ ਜਗ੍ਹਾ ਵੱਲ ਜਾਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਵਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ 09.

Ad Position 21
No active advertisement
ਅਜੀਤ ਡੈਸਕ 24-08-2026
ਕੋਟਕਪੂਰਾ, 23 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬਿਜਲੀ ਗਰਿੱਡ, ਜੀਵਨ ਨਗਰ ਕੋਟਕਪੂਰਾ ਵਿਖੇ ਮੌਜੂਦ ਸਨ ਤਾਂ ਦੋ ਮੋਨੇ ਨੌਜਵਾਨ ਦੇਵੀਵਾਲਾ ਰੋਡ ਤੋਂ ਜੀਵਨ ਨਗਰ ਵੱਲ ਨੂੰ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਇਕ ਨੌਜਵਾਨ ਨੇ ਆਪਣੀ ਕੈਪਰੀ ਵਿਚੋਂ ਕਾਲੇ ਰੰਗ ਦਾ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ਉਪਰ ਸੁੱਟ ਦਿੱਤਾ ਅਤੇ ਆਪ ਬਿਜਲੀ ਗਰਿੱਡ ਦੇ ਨਾਲ ਬਣੀ ਬਾਬੇ ਦੀ ਜਗ੍ਹਾ ਵੱਲ ਜਾਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਵਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ 09.40 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ਼ ਲੱਭਾ ਕੋਟਕਪੂਰਾ ਅਤੇ ਸ਼ਿਵਾ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਹਨੇਰੇ ’ਚ ਰੱਖ ਕੇ ਕੀਤੀ ਜਾ ਰਹੀ ਲੈਂਡ ਮੈਪਿੰਗ ਬੰਦ ਹੋਵੇ-ਜਮਹੂਰੀ ਅਧਿਕਾਰ ਸਭਾ ਅਗਲੀ ਖ਼ਬਰ ਰੋਸ ਰੈਲੀ ’ਚ ਲੰਬੀ ਅਤੇ ਮਲੋਟ ਤੋਂ ਅਧਿਆਪਕ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਰਵਾਨਾ
Ad Position 24