02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਕੋਟਕਪੂਰਾ, 1 ਸਤੰਬਰ (ਰਿੰਕੂ ਮਲਹੋਤਰਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਰਜਿ. ਕੋਟਕਪੂਰਾ ਦੇ ਪ੍ਰਧਾਨ ਕੈਪਟਨ ਗੁਰਜੰਟ ਸਿੰਘ, ਕੇਵਲ ਸਿੰਘ ਸਹੋਤਾ, ਮੰਦਰ ਸਿੰਘ, ਬਲਵੰਤ ਸਿੰਘ, ਹਰਿੰਦਰ ਸਿੰਘ ਵਲੋਂ 5 ਸਤੰਬਰ ਨੂੰ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਨ ’ਤੇ ਸਰਕਾਰੀ ਛੁੱਟੀ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕੋਟਕਪੂਰਾ, 1 ਸਤੰਬਰ (ਰਿੰਕੂ ਮਲਹੋਤਰਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਰਜਿ. ਕੋਟਕਪੂਰਾ ਦੇ ਪ੍ਰਧਾਨ ਕੈਪਟਨ ਗੁਰਜੰਟ ਸਿੰਘ, ਕੇਵਲ ਸਿੰਘ ਸਹੋਤਾ, ਮੰਦਰ ਸਿੰਘ, ਬਲਵੰਤ ਸਿੰਘ, ਹਰਿੰਦਰ ਸਿੰਘ ਵਲੋਂ 5 ਸਤੰਬਰ ਨੂੰ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਨ ’ਤੇ ਸਰਕਾਰੀ ਛੁੱਟੀ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ। ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ ਕਰਕੇ ਇਸ ਦਿਹਾੜੇ ਦੀ ਮਹੱਤਤਾ ਵਿਚ ਹੋਰ ਵਾਧਾ ਕਰੇ ਅਤੇ ਬੱਚਿਆਂ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਪ੍ਰਤੀ ਉਨ੍ਹਾਂ ਨੂੰ ਜਾਗਰੂਕ ਕਰੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ’ਚ 2 ਦੋਸ਼ੀ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਸੋਨ ਤਗਮਾ ਜਿੱਤਣ ਵਾਲੇ ਗੁਰਮਨਪ੍ਰੀਤ ਸਿੰਘ ਦਾ ਸਾਦਿਕ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ
Ad Position 24