01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਣ ਲਈ ਪਿੰਡ ਰੁਪਾਣਾ ਤੋਂ ਕਿਸਾਨ ਰਵਾਨਾ

ਰੁਪਾਣਾ, 1 ਸਤੰਬਰ (ਜਗਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਪਿੰਡ ਰੁਪਾਣਾ ਤੋਂ ਵੱਡੀ ਗਿਣਤੀ ਵਿਚ ਕਿਸਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੀਨੀਅਰ ਆਗੂ ਸੁਖਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਰਵਾਨਾ ਹੋਏ। ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣ, ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਰੁਪਾਣਾ, 1 ਸਤੰਬਰ (ਜਗਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਪਿੰਡ ਰੁਪਾਣਾ ਤੋਂ ਵੱਡੀ ਗਿਣਤੀ ਵਿਚ ਕਿਸਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੀਨੀਅਰ ਆਗੂ ਸੁਖਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਰਵਾਨਾ ਹੋਏ। ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣ, ਡਾ. ਸਵਾਮੀਨਾਥਨ ਰਿਪੋਰਟ ਅਨੁਸਾਰ ਫ਼ਸਲਾਂ ਦਾ ਮੁੱਲ ਤੈਅ ਕਰਵਾਉਣ, ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਵਾਪਸ ਕਰਵਾਉਣ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਚ 7 ਦਿਨ ਦਾ ਧਰਨਾ ਲਗਾਇਆ ਜਾ ਰਿਹਾ ਹੈ । ਇਸ ਮੌਕੇ ਸੁਰਜੀਤ ਸਿੰਘ, ਬਸੰਤ ਸਿੰਘ, ਬਲਰਾਜ ਸਿੰਘ, ਜਸਕਰਨ ਸਿੰਘ ਸੋਥਾ, ਨਿਰਮਲ ਸਿੰਘ ਖੋਸਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇ.ਈ. ਸੱਤਪਾਲ ਬਾਦਲ ਦੀ ਸੇਵਾ ਮੁਕਤੀ ’ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਐੱਸ.ਡੀ. ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆਂ
Ad Position 24