01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਿਊ ਬਲਾਕ ਔਲਖ ਦੀ ਮੀਟਿੰਗ ਹੋਈ

ਰੁਪਾਣਾ, 1 ਸਤੰਬਰ (ਜਗਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਿਊ ਬਲਾਕ ਔਲਖ ਦੀ ਮੀਟਿੰਗ ਪਿੰਡ ਰੁਪਾਣਾ ਵਿਖੇ ਹੋਈ, ਜਿਸ ਵਿਚ ਵਿਸ਼ੇਸ ਤੌਰ ’ਤੇ ਪੰਜਾਬ ਦੇ ਜਨਰਲ ਸਕੱਤਰ ਡਾ. ਦੀਦਾਰ ਸਿੰਘ, ਜ਼ਿਲ੍ਹਾ ਚੇਅਰਮੈਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਰੁਪਾਣਾ, 1 ਸਤੰਬਰ (ਜਗਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਿਊ ਬਲਾਕ ਔਲਖ ਦੀ ਮੀਟਿੰਗ ਪਿੰਡ ਰੁਪਾਣਾ ਵਿਖੇ ਹੋਈ, ਜਿਸ ਵਿਚ ਵਿਸ਼ੇਸ ਤੌਰ ’ਤੇ ਪੰਜਾਬ ਦੇ ਜਨਰਲ ਸਕੱਤਰ ਡਾ. ਦੀਦਾਰ ਸਿੰਘ, ਜ਼ਿਲ੍ਹਾ ਚੇਅਰਮੈਨ ਡਾ. ਜਗਸੀਰ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਨਿੱਕਾ, ਡਾ. ਕ੍ਰਿਸ਼ਨ ਚੰਦ ਅਤੇ ਡਾ. ਰਣਜੀਤ ਸਿੰਘ ਸ਼ਾਮਿਲ ਹੋਏ। ਮੀਟਿੰਗ ਵਿਚ ਵਿਚਾਰ-ਵਟਾਂਦਰਾ ਕਰਦਿਆਂ ਸਰਬਸੰਮਤੀ ਨਾਲ ਬਲਾਕ ਦੀ ਚੋਣ ਹੋਈ, ਜਿਸ ਵਿਚ ਡਾ. ਗੁਰਮੀਤ ਸਿੰਘ ਪ੍ਰਧਾਨ, ਡਾ. ਭੁਪਿੰਦਰ ਸਿੰਘ ਮੀਤ ਪ੍ਰਧਾਨ, ਡਾ. ਰਣਜੀਤ ਸਿੰਘ ਜਨਰਲ ਸਕੱਤਰ, ਜਸਪਾਲ ਸਿੰਘ ਖ਼ਜ਼ਾਨਚੀ, ਡਾ. ਸੁਖਜਿੰਦਰ ਸਿੰਘ ਢਿੱਲੋਂ ਚੇਅਰਮੈਨ, ਗੁਰਮੀਤ ਸਿੰਘ ਪ੍ਰੈੱਸ ਸਕੱਤਰ, ਡਾ. ਸਲੀਮ ਖਾਨ ਸਲਾਹਕਾਰ, ਬਲਜੀਤ ਖਾਨ ਸਹਾਇਕ ਖ਼ਜ਼ਾਨਚੀ ਅਤੇ ਡਾ. ਜਗਦੀਪ ਸਿੰਘ ਤਾਮਕੋਟ ਨੂੰ ਸਹਾਇਕ ਸਕੱਤਰ ਚੁਣਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਯੋਗਾ ਅਤੇ ਫਿੱਟਨੈਸ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਅਹੁਦੇਦਾਰਾਂ ਦੀ ਚੋਣ ਹੋਈ
Ad Position 24