03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਟਕਸਾਲੀ ਅਕਾਲੀ ਪ੍ਰਿਤਪਾਲ ਸਿੰਘ ਕੋਹਲੀ ਮੁੜ ਅਕਾਲੀ ਦਲ ਪੁਨਰ ਸੁਰਜੀਤ ’ਚ ਸ਼ਾਮਿਲ

ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਟਕਸਾਲੀ ਅਕਾਲੀ ਆਗੂ ਪ੍ਰਿਤਪਾਲ ਸਿੰਘ ਕੋਹਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਘਰ ਵਾਪਸੀ ਕਰ ਲਈ ਹੈ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੌਜੂਦਗੀ ਵਿਚ ਪ੍ਰਿਤਪਾਲ ਸਿੰਘ ਕੋਹਲੀ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਟਕਸਾਲੀ ਅਕਾਲੀ ਆਗੂ ਪ੍ਰਿਤਪਾਲ ਸਿੰਘ ਕੋਹਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਘਰ ਵਾਪਸੀ ਕਰ ਲਈ ਹੈ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੌਜੂਦਗੀ ਵਿਚ ਪ੍ਰਿਤਪਾਲ ਸਿੰਘ ਕੋਹਲੀ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਅਮਨਇੰਦਰ ਸਿੰਘ ਬੰਨੀ ਬਰਾੜ ਹਲਕਾ ਇੰਚਾਰਜ, ਸੁਖਵੀਰ ਸਿੰਘ ਸਮਰਾ ਜਨਰਲ ਸਕੱਤਰ, ਅਮਰੀਕ ਸਿੰਘ ਸਰਕਲ ਪ੍ਰਧਾਨ, ਜਸਵੰਤ ਸਿੰਘ ਮੀਤ ਪ੍ਰਧਾਨ, ਰਣਜੀਤ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ, ਸੁਖਵੀਰ ਸਿੰਘ ਗਿੱਲ ਜਨਰਲ ਸਕੱਤਰ, ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਟਕਸਾਲੀ ਆਗੂਆਂ ਅਤੇ ਵਰਕਰਾਂ ਦਾ ਮੁੜ ਇਕ ਮੰਚ ’ਤੇ ਇਕੱਠੇ ਹੋਣਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਅਤੇ ਪੰਥਕ ਏਕਤਾ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਸੁਸਾਇਟੀ ਨੇ ਨੀਟ ’ਚ ਸਫ਼ਲ ਤਿੰਨ ਗਰੀਬ ਬੱਚਿਆਂ ਦੀ ਬਾਂਹ ਫ਼ੜੀ ਅਗਲੀ ਖ਼ਬਰ ਦਾਣਾ ਮੰਡੀ ਕੋਟਕਪੂਰਾ ਦੇ ਜਲ-ਘਰ ’ਚ ਫ਼ਲਦਾਰ ਬੂਟੇ ਲਗਾਏ
Ad Position 24