08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਾਬਕਾ ਵਿਧਾਇਕ ਮਨਤਾਰ ਬਰਾੜ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਜਥਾ ਕੀਤਾ ਰਵਾਨਾ

ਕੋਟਕਪੂਰਾ, 5 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੋਟਕਪੂਰਾ ਤੋਂ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਦੀ ਅਗਵਾਈ ਵਿਚ ਇਕ ਜਥਾ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਰਵਾਨਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕੋਟਕਪੂਰਾ, 5 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੋਟਕਪੂਰਾ ਤੋਂ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਦੀ ਅਗਵਾਈ ਵਿਚ ਇਕ ਜਥਾ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਰਵਾਨਾ ਕੀਤਾ। ਸ: ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫ਼ੇਲ੍ਹ ਸਾਬਿਤ ਹੋਈ ਹੈ। ਕਥਿਤ ਤੌਰ ’ਤੇ ਪੰਜਾਬ ਦੀਆਂ ਧੀਆਂ ਦੀ ਇੱਜ਼ਤ ਪ੍ਰਤੀ ਸੌਦੇਬਾਜ਼ੀਆਂ ਕਰਨ ਵਾਲੇ, ਗੁਰੂ ਦੋਖੀ ਪਰਿਵਾਰ ਖਿਲਾਫ਼ ਸੂਬੇ ਤੋਂ ਮੁੱਖ ਮੰਤਰੀ ਦੇ ਗ੍ਰਹਿ ਸਥਾਨ ਮੂਹਰੇ ਇਸਤਰੀਆਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਪੁੱਜ ਰਹੀਆਂ ਹਨ। ਇਸ ਮੌਕੇ ਸਰਬਜੀਤ ਕੌਰ ਧਾਲੀਵਾਲ, ਕੁਲਵਿੰਦਰ ਕੌਰ, ਪਰਮਜੀਤ ਕੌਰ, ਰਾਣੀ ਕੌਰ, ਸੁਰਿੰਦਰ ਕੌਰ , ਬਲਵਿੰਦਰ ਕੌਰ, ਅਮਰਜੀਤ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਪਲਵੀ ਚੋਪੜਾ , ਸੁਖਦੀਪ ਕੌਰ ਢਿੱਲੋਂ, ਅਮਨਦੀਪ ਕੌਰ, ਬਲਵੀਰ ਕੌਰ, ਹੈਪੀ ਬਰਾੜ ਖਾਰਾ, ਗੁਰਮੁੱਖ ਸਿੰਘ ਭੁੱਲਰ, ਸੁਰਿੰਦਰ ਸਿੰਘ ਵੜਿੰਗ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਤਵਾਰ, 6 ਸਤੰਬਰ, 2026 ਪੰਦਰਾਂ ਸਾਲਾਂ ਤੋਂ ਨਹੀਂ ਹੋਈ ਪਿੰਡ ਵਾੜਾ ਦਰਾਕਾ ਦੇ ਛੱਪੜ ਦੀ ਸਫ਼ਾਈ ਅਗਲੀ ਖ਼ਬਰ ਭਾਈ ਜੈਤਾ ਜੀ ਚੇਤਨਾ ਮਾਰਚ ਦਾ ਬਰਗਾੜੀ ਪਹੁੰਚਣ ’ਤੇ ਨਿੱਘਾ ਸਵਾਗਤ
Ad Position 24