18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

27ਵਾਂ ਆਲ ਇੰਡੀਆ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ 21, 22 ਨੂੰ : ਜਨਿੰਦਰ ਜੈਨ

ਫ਼ਰੀਦਕੋਟ, 17 ਸਤੰਬਰ (ਪੁਰਬਾ)-ਪੰਜਾਬ ਸ਼ੂਟਿੰਗ ਵਾਲੀਬਾਲ ਐਸੋਸੀਏਸ਼ਨ (ਰਜਿ.) ਵਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 27ਵਾਂ ਆਲ ਇੰਡੀਆ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ 21 ਤੇ 22 ਸਤੰਬਰ 2026 ਨੂੰ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਫ਼ਰੀਦਕੋਟ, 17 ਸਤੰਬਰ (ਪੁਰਬਾ)-ਪੰਜਾਬ ਸ਼ੂਟਿੰਗ ਵਾਲੀਬਾਲ ਐਸੋਸੀਏਸ਼ਨ (ਰਜਿ.) ਵਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 27ਵਾਂ ਆਲ ਇੰਡੀਆ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ 21 ਤੇ 22 ਸਤੰਬਰ 2026 ਨੂੰ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਨਿੰਦਰ ਜੈਨ ਅਤੇ ਜਨਰਲ ਸਕੱਤਰ ਕੌਰ ਸਿੰਘ ਸੰਧੂ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਮਹਾਂਰਾਸ਼ਟਰ, ਮੁੰਬਈ, ਦਿੱਲੀ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਸਮੇਤ ਦੇਸ਼ ਭਰ ਦੀਆਂ ਕਰੀਬ 25 ਨਾਮਵਰ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿਚ ਜੇਤੂ ਟੀਮਾਂ ਲਈ ਇਨਾਮ ਵੀ ਰੱਖੇ ਗਏ ਹਨ ਜਿਸ ਵਿਚ ਪਹਿਲਾ ਇਨਾਮ 31,000/-, ਦੂਜਾ ਇਨਾਮ 21,000/-, ਤੀਜਾ ਇਨਾਮ 8,000/- ਅਤੇ ਚੌਥਾ ਇਨਾਮ 5,000/- ਰੁਪਏ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਮਿਮਿਟ ਕਾਲਜ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਈ ਚਾਵਲਾ ਦੇ ਹੱਕ ’ ਚ ਨਿੱਤਰੇ ਭਾਈ ਮਹਿਤਾ , ਭਾਈ ਢੋਟ , ਭਾਈ ਖ਼ਾਲਸਾ ਤੇ ਹੋਰ ਫੈਡਰੇਸ਼ਨ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬ...
Ad Position 24