18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਰਾਮੇਆਣਾ ਦੇ ਸਰਗਰਮ ਯੂਥ ਅਕਾਲੀ ਦਲ (ਬ) ਦੇ ਆਗੂਆਂ ਨੂੰ ਮਿਲੀਆਂ ਅਹੁਦੇਦਾਰੀਆਂ

ਜੈਤੋ, 17 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰਾਮੇਆਣਾ ਦੇ ਨੌਜਵਾਨ ਅਕਾਲੀ ਆਗੂ ਬਲਵਿੰਦਰ ਸਿੰਘ ਮਲਹੋਤਰਾ, ਲਖਵਿੰਦਰ ਸਿੰਘ ਗਿੱਲ ਅਤੇ ਪ੍ਰੇਮਜੀਤ ਸਿੰਘ ਔਲਖ ਰਾਮੇਆਣਾ ਦੀਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਸਰਗਰਮੀਆਂ ਨੂੰ ਵੇਖਦਿਆਂ ਪਾਰਟੀ ਹਾਈਕਮਾਨ ਦੀਆਂ ਹਦਾਇਤਾਂ ’ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਵਲੋਂ ਬਲਵਿੰਦਰ ਸਿੰਘ ਮਲਹੋਤਰਾ ਨੂੰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ ਗਿੱਲ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਮੀਤ ਪ੍ਰਧਾਨ ਅਤੇ ਪ੍ਰੇਮਜੀਤ ਸਿੰਘ ਔਲਖ ਰਾਮੇਆਣਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਜਰਨਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਇਨ੍ਹਾਂ ਯੂਥ ਨੌਜਵਾਨਾਂ ਨੇ ਪਾਰਟੀ ਹਾਈਕਮਾਨ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਆਦਿ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਗੁਰਚੇਤ ਸਿੰਘ ਢਿੱਲੋਂ, ਨਿਰਮਲ ਸਿੰਘ ਵੜਿੰਗ ਡੋਡ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜਸਪਾਲ ਸਿੰਘ ਕਾਂਟਾ, ਬਲਵੰਤ ਸਿੰਘ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਡਾਕਟਰ ਸਤਨਾਮ ਸਿੰਘ ਸਿੱਧੂ ਨਿਆਮੀਵਾਲਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ, ਸੁਖਪਾਲ ਸਿੰਘ ਬਰਾੜ (ਮੱਤਾ), ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਪ੍ਰਗਟ ਸਿੰਘ ਡੋਡ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਰਥੀਪਾਲ ਸਿੰਘ ਗਿੱਲ ਰਾਮੇਆਣਾ, ਡਾ: ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲਾ, ਹਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕਾਲੂ, ਅਮਰਜੀਤ ਸਿੰਘ ਮੱਕੜ ਅਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ ਅਗਲੀ ਖ਼ਬਰ ਮਿਸਲ ਸਤਲੁਜ ਵਲੋਂ ਤੀਸਰਾ ਸਰਦਾਰ ਚੜਤ ਸਿੰਘ ਸ਼ੂਟਿੰਗ ਕੱਪ ਅੱਜ ਤੋਂ ਆਰੰਭ
Ad Position 24