18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਸੰਕਲਪ ਅਭਿਆਨ’ ਰਾਹੀਂ 17 ਅਕਤੂਬਰ ਤੱਕ ਮਨਾਇਆ ਜਾਵੇਗਾ- ਵੀਨੂੰ ਗੋਇਲ

ਬਠਿੰਡਾ, 17 ਸਤੰਬਰ (ਅਵਤਾਰ ਸਿੰਘ ਕੈਂਥ)-ਭਾਜਪਾ ਪੰਜਾਬ ਦੀ ਆਈ. ਟੀ.

Ad Position 21
No active advertisement
ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਅਵਤਾਰ ਸਿੰਘ ਕੈਂਥ)-ਭਾਜਪਾ ਪੰਜਾਬ ਦੀ ਆਈ.ਟੀ. ਮਹਿਲਾ ਮੋਰਚਾ ਕਨਵੀਨਰ ਵੀਨੂੰ ਗੋਇਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਾਜਪਾ ਵਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ‘ਸੇਵਾ ਸੰਕਲਪ ਅਭਿਆਨ’ ਦੇ ਰੂਪ ਵਿਚ ਵੱਖ-ਵੱਖ ਸੇਵਾ, ਸਮਾਜਿਕ ਜਾਗਰੂਕਤਾ ਅਤੇ ਲੋਕ-ਭਲਾਈ ਨਾਲ ਸਬੰਧਤ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇ 25 ਸਾਲਾਂ ਦੀ ਜਨਸੇਵਾ ਨੂੰ ਸਮਰਪਿਤ ਇਹ ਅਭਿਆਨ ‘ਸੇਵਾ, ਸਮਰਪਣ ਅਤੇ ਸੰਕਲਪ’ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਹੈ। ਇਸ ਦੌਰਾਨ ਭਾਜਪਾ ਕਾਰਕੁਨਾਂ ਵਲੋਂ ਖੂਨਦਾਨ ਕੈਂਪ , ਸਫ਼ਾਈ ਮੁਹਿੰਮਾਂ, ਸਿਹਤ ਸੇਵਾ, ਸਮਾਜ ਸੇਵਾ, ਜਨ-ਜਾਗਰੂਕਤਾ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਰਗੇ ਕਾਰਜ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 4 ਅਕਤੂਬਰ ਤੱਕ ਡਿਪਟੀ ਕਮਿਸ਼ਨਰ ਵਲੋਂ ‘ ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਪੋਸਟਰ... ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਫੂਲ ਦੇ ਸਟਾਫ਼ ਰੂਮ ’ਚ ਕਥਿਤ ਅਸ਼ਲੀਲ ਫ਼ੋਟੋਆਂ ਦਾ ਮਾਮਲਾ ਸੁਰੱਖਿਆ ਗਾਰਡ ਹਿਰਾਸਤ ’ਚ
Ad Position 24