ਪ੍ਰਧਾਨ ਅੰਗਰੇਜ਼ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਅੰਗਰੇਜ਼ ਸਿੰਘ ਕਾਮਰੇਡ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਧਰਮਪਤਨੀ ਸਵਰਨਜੀਤ ਕੌਰ (67) ਵਾਸੀ ਗਲੀ ਨੰਬਰ 3 ਸ਼ਹੀਦ ਭਗਤ ਸਿੰਘ ਨਗਰ ਅਬੋਹਰ ਬਾਈਪਾਸ ਰੋਡ ਸ੍ਰੀ ਮੁਕਤਸਰ ਸਾਹਿਬ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਸਦੀਵੀ ਵਿਛੋੜੇ ’ਤੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਸਕੱਤਰ ਹਰਭਗਵਾਨ, ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਢਿੱਲੋਂ, ਖ਼ਜ਼ਾਨਚੀ ਮਲਕੀਤ ਸਿੰਘ, ਬਲਵਿੰਦਰ ਸਿੰਘ ਮੱਤਾ, ਸੁਖਜਿੰਦਰ ਸਿੰਘ ਖਾਰਾ, ਪੂਰਨ ਚੰਦ, ਸ਼ਮਿੰਦਰ ਸਿੰਘ, ਪਾਲੀ ਸਿੰਘ, ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ, ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ, ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਭੰਵਰ ਲਾਲ ਸ਼ਰਮਾ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ, ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਕਰਮਚਾਰੀਆਂ ਅਤੇ ਮੌਜੂਦਾ ਕਰਮਚਾਰੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸ
ਸਵ. ਸਵਰਨਜੀਤ ਕੌਰ।
18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਅੰਗਰੇਜ਼ ਸਿੰਘ ਕਾਮਰੇਡ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਧਰਮਪਤਨੀ ਸਵਰਨਜੀਤ ਕੌਰ (67) ਵਾਸੀ ਗਲੀ ਨੰਬਰ 3 ਸ਼ਹੀਦ ਭਗਤ ਸਿੰਘ ਨਗਰ ਅਬੋਹਰ ਬਾਈਪਾਸ ਰੋਡ ਸ੍ਰੀ ਮੁਕਤਸਰ ਸਾਹਿਬ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਸਦੀਵੀ ਵਿਛੋੜੇ ’ਤੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਸਕੱਤਰ ਹਰਭਗਵਾਨ, ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਢਿੱਲੋਂ, ਖ਼ਜ਼ਾਨਚੀ ਮਲਕੀਤ ਸਿੰਘ, ਬਲਵਿੰਦਰ ਸਿੰਘ ਮੱਤਾ, ਸੁਖਜਿੰਦਰ ਸਿੰਘ ਖਾਰਾ, ਪੂਰਨ ਚੰਦ, ਸ਼ਮਿੰਦਰ ਸਿੰਘ, ਪਾਲੀ ਸਿੰਘ, ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ, ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ, ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਭੰਵਰ ਲਾਲ ਸ਼ਰਮਾ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ, ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਕਰਮਚਾਰੀਆਂ ਅਤੇ ਮੌਜੂਦਾ ਕਰਮਚਾਰੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਪ੍ਰਧਾਨ ਅੰਗਰੇਜ ਸਿੰਘ ਨਾਲ ਦੁੱਖ ਸਾਂਝਾ ਕੀਤਾ ਗਿਆ।