18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਸਮੇਤ ਅਹੁਦੇਦਾਰਾਂ ਦਾ ਸਨਮਾਨ

ਮਲੋਟ, 17 ਸਤੰਬਰ (ਪਾਟਿਲ)-ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਅਜੇ ਗੋਂਦਾਰਾ ਐਡਵੋਕੇਟ, ਸਕੱਤਰ ਸੁਖਪਾਲ ਸਿੰਘ ਮਾਨ ਅਤੇ ਖ਼ਜ਼ਾਨਚੀ ਰਾਜਵੀਰ ਸਿੰਘ ਸਮੇਤ ਗੁਰਮੀਤ ਸਿੰਘ ਸੰਧੂ, ਡਿੰਪਲ ਗੋਂਦਾਰਾ ਐਡਵੋਕੇਟ ਤੇ ਹਰਪ੍ਰੀਤ ਸਿੰਘ ਭੁੱਲਰ ਐਡਵੋਕੇਟ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ, ਸਮਾਜ ਸੇਵੀ ਤੇ ਬਲਾਕ ਲੰਬੀ ਕੋਆਰਡੀਨੇਟਰ, ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਦੇ ਪ੍ਰਧਾਨ ਮਨਜੀਤ ਸਿੰਘ, ਬਲਵੰਤ ਸਿੰਘ ਤੇ ਅਨਮੋਲ ਸਿੰਘ ਵਲੋਂ ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਡਾ. ਰਸ਼ਪਾਲ ਸਿੰਘ ਉਪਲ ਨੇ ਦਸਮੇਸ਼ ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਜੀ.ਟੀ.ਯੂ. ਵਲੋਂ ਸੈਨੇਟ ਚੋਣਾਂ ’ਚ ਸੁਰਜੀਤ ਸਿੰਘ ਮੋਹਾਲੀ ਦੀ ਡਟਵੀਂ ਹਮਾਇਤ ਦਾ ਐਲਾਨ
Ad Position 24