18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਵਤਾਰ ਸਿੰਘ ਬਰਾੜ ਵੈਲਫ਼ੇਅਰ ਸੁਸਾਇਟੀ ਵਲੋਂ ਬੂਟਿਆਂ ਦਾ ਲੰਗਰ 19 ਤੋਂ 23 ਸਤੰਬਰ ਤੱਕ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਵ: ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੀ ਯਾਦ ਵਿਚ ਵਾਤਾਵਰਣ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸਥਾਨਕ ਸਬਜ਼ੀ ਮੰਡੀ ਫ਼ਿਰੋਜ਼ਪੁਰ ਰੋਡ ਵਿਖੇ ਬੂਟਿਆਂ ਦਾ ਲੰਗਰ 19 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਅਤੇ ਜਨਰਲ ਸਕੱਤਰ ਮੱਘਰ ਸਿੰਘ ਖਾਲਸਾ ਨੇ ਵਾਤਾਵਰਨ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਸੁਸਾਇਟੀ ਕੋਲੋਂ ਬੂਟੇ ਲੈ ਕੇ ਉਨ੍ਹਾਂ ਲਗਾ ਕੇ ਉਨ੍ਹਾਂ ਦੇਖ਼ਭਾਲ ਖੁਦ ਕਰਨ।

Ad Position 21
No active advertisement
ਅਜੀਤ ਡੈਸਕ 18-09-2026
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਵ: ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੀ ਯਾਦ ਵਿਚ ਵਾਤਾਵਰਣ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸਥਾਨਕ ਸਬਜ਼ੀ ਮੰਡੀ ਫ਼ਿਰੋਜ਼ਪੁਰ ਰੋਡ ਵਿਖੇ ਬੂਟਿਆਂ ਦਾ ਲੰਗਰ 19 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਅਤੇ ਜਨਰਲ ਸਕੱਤਰ ਮੱਘਰ ਸਿੰਘ ਖਾਲਸਾ ਨੇ ਵਾਤਾਵਰਨ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਸੁਸਾਇਟੀ ਕੋਲੋਂ ਬੂਟੇ ਲੈ ਕੇ ਉਨ੍ਹਾਂ ਲਗਾ ਕੇ ਉਨ੍ਹਾਂ ਦੇਖ਼ਭਾਲ ਖੁਦ ਕਰਨ। ਉਨ੍ਹਾਂ ਕਿਹਾ ਕਿ ਇਹੀ ਸੁਸਾਇਟੀ ਦਾ ਮੁੱਖ ਮਕਸਦ ਹੈ।
Ad Position 22
No active advertisement
ਪਿਛਲੀ ਖ਼ਬਰ ਵੜਿੰਗ ਨੇ ਭਾਰਤ ’ਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਭਾਜਪਾ ਤੋਂ ਮੰਗਿਆ ਜਵਾਬ ਅਗਲੀ ਖ਼ਬਰ ਪੇਂਡੂ ਲਾਇਬ੍ਰੇਰੀਆਂ ਤੇ ਕਾਲਜਾਂ ਨੂੰ ਮੈਚਿੰਗ ਗ੍ਰਾਂਟ ਤਹਿਤ ਮਿਲਣਗੀਆਂ ਪੁਸਤਕਾਂ- ਜ਼ਿਲ੍ਹਾ ਭਾਸ਼ਾ ਅਫ਼ਸਰ
Ad Position 24