21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਮੌਕੇ ਹੀ ਪੰਜਾਬ ਦਾ ਵਿਕਾਸ ਹੋਇਆ : ਬਲਕਾਰ ਸਿੰਘ ਬਰਾੜ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਤੋਂ ਜੋ ਉਮੀਦਾਂ ਲੋਕਾਂ ਨੂੰ ਸਨ ਉਹ ਅੱਜ ਤੱਕ ਪੂਰੀਆਂ ਨਹੀਂ ਹੋਈਆਂ ਕਿਉਂਕਿ ਮਾਨ ਸਰਕਾਰ ਨੇ ਸੰਨ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀਆਂ ਨਾਲ ਜੋ ਵੀ ਵਾਅਦਾ ਕੀਤਾ ਉਹ ਪੂਰਾ ਨਹੀਂ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਨੇ ਕਰਦਿਆਂ ਕਿਹਾ ਕਿ ਸਰਕਾਰ ਦੇ ਚੁਟਕਲਿਆਂ ਨਾਲ ਪੰਜਾਬ ਵਾਸੀਆਂ ਦੇ ਮਸਲੇ ਹੱਲ ਨਹੀਂ ਹੋਣ ’ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਮਾਨ ਸਰਕਾਰ ਨੂੰ ਢੁੱਕਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ।

Ad Position 21
No active advertisement
ਅਜੀਤ ਡੈਸਕ 21-09-2026
ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਤੋਂ ਜੋ ਉਮੀਦਾਂ ਲੋਕਾਂ ਨੂੰ ਸਨ ਉਹ ਅੱਜ ਤੱਕ ਪੂਰੀਆਂ ਨਹੀਂ ਹੋਈਆਂ ਕਿਉਂਕਿ ਮਾਨ ਸਰਕਾਰ ਨੇ ਸੰਨ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀਆਂ ਨਾਲ ਜੋ ਵੀ ਵਾਅਦਾ ਕੀਤਾ ਉਹ ਪੂਰਾ ਨਹੀਂ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਨੇ ਕਰਦਿਆਂ ਕਿਹਾ ਕਿ ਸਰਕਾਰ ਦੇ ਚੁਟਕਲਿਆਂ ਨਾਲ ਪੰਜਾਬ ਵਾਸੀਆਂ ਦੇ ਮਸਲੇ ਹੱਲ ਨਹੀਂ ਹੋਣ ’ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਮਾਨ ਸਰਕਾਰ ਨੂੰ ਢੁੱਕਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ। ਪੰਜਾਬ ਦੇ ਲੋਕ ਜਾਣਦੇ ਹਨ ਕਿ ਪੰਜਾਬ ਦੇ ਸਰਬ ਪੱਖੀ ਵਿਕਾਸ ਅਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਮੌਕੇ ਹੀ ਮਿਲੀਆਂ ਹਨ। ਪੰਜਾਬ ਵਾਸੀ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਪੰਜਾਬ ’ਚ ਸਰਕਾਰ ਬਣਾਉਣ ਲਈ ਉਤਾਵਲ ਹਨ।
Ad Position 22
No active advertisement
ਪਿਛਲੀ ਖ਼ਬਰ ਚਮਕੌਰ ਸਿੰਘ ਵਾਂਦਰ ਰਾਮੇਆਣਾ, ਸੰਦੀਪ ਸਿੰਘ ਔਲਖ ਤੇ ਅਮਨਦੀਪ ਸਿੰਘ ਗਿੱਲ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਅਹੁਦੇਦਾਰ ਕੀਤ... ਅਗਲੀ ਖ਼ਬਰ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਨੂੰ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਮਿਲਣਾ ਮਾਣ ਦਾ ਪਲ : ਸੁਆਮੀ ਬ੍ਰਹਮ ਮ...
Ad Position 24