21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਚਮਕੌਰ ਸਿੰਘ ਵਾਂਦਰ ਰਾਮੇਆਣਾ, ਸੰਦੀਪ ਸਿੰਘ ਔਲਖ ਤੇ ਅਮਨਦੀਪ ਸਿੰਘ ਗਿੱਲ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਅਹੁਦੇਦਾਰ ਕੀਤਾ ਨਿਯੁਕਤ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਮੈਂਬਰ ਚਮਕੌਰ ਸਿੰਘ ਵਾਂਦਰ ਰਾਮੇਆਣਾ, ਸੰਦੀਪ ਸਿੰਘ ਔਲਖ ਅਤੇ ਅਮਨਦੀਪ ਸਿੰਘ ਗਿੱਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਹਾਈ ਕਮਾਨ ਦੀਆਂ ਹਦਾਇਤਾਂ ’ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਵਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਯੂਥ ਅਕਾਲੀ ਦਲ (ਬ) ਦਾ ਜ਼ਿਲ੍ਹਾ ਫ਼ਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸਿੰਘ ਔਲਖ ਨੂੰ ਯੂਥ ਅਕਾਲੀ ਦਲ (ਬ) ਜੂਨੀਅਰ ਮੀਤ ਪ੍ਰਧਾਨ ਅਤੇ ਅਮਨਦੀਪ ਸਿੰਘ ਗਿੱਲ ਨੂੰ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਯੂਥ ਨੌਜਵਾਨਾਂ ਆਗੂਆਂ ਨੇ ਪਾਰਟੀ ਹਾਈ ਕਮਾਨ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਆਦਿ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤੰਨਦੇਹੀ ਨਾਲ ਨਿਭਾਉਣਗੇ। ਇਨ੍ਹਾਂ ਨਿਯੁਕਤੀਆਂ ਦਾ ਭਰਵਾਂ ਸਵਾਗਤ ਕਰਦਿਆਂ ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਨਿਰਮਲ ਸਿੰਘ ਵੜਿੰਗ ਡੋਡ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜਸਪਾਲ ਸਿੰਘ ਕਾਂਟਾ, ਬਲਵੰਤ ਸਿੰਘ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਡਾਕਟਰ ਸਤਨਾਮ ਸਿੰਘ ਸਿੱਧੂ ਨਿਆਮੀਵਾਲਾ, ਜ਼ੈਲਦਾਰ ਸੁਖਜਿੰਦਰ ਸਿੰਘ ਨਿਆਮੀਵਾਲਾ, ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਪ੍ਰਗਟ ਸਿੰਘ ਡੋਡ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸੁਖਪਾਲ ਸਿੰਘ ਬਰਾੜ (ਮੱਤਾ), ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਰਥੀਪਾਲ ਸਿੰਘ ਗਿੱਲ ਰਾਮੇਆਣਾ, ਡਾ: ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਮਨਦੀਪ ਸਿੰਘ ਮਨੀ ਬਹਿਬਲ ਕਲਾਂ, ਜਸਵਿੰਦਰ ਸਿੰਘ ਰੋਮਾਣਾ ਅਲਬੇਲ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਬੇਅੰਤ ਸਿੰਘ ਬਹਿਬਲ ਕਲਾਂ, ਗੁਰਸਾਹਿਬ ਸਿੰਘ ਬਹਿਬਲ ਖੁਰਦ, ਹਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕਾਲੂ, ਅਮਰਜੀਤ ਸਿੰਘ ਮੱਕੜ ਅਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 21-09-2026

Ad Position 22
No active advertisement
ਪਿਛਲੀ ਖ਼ਬਰ ਡਾ. ਜਗਰੂਪ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਮੌਕੇ ਹੀ ਪੰਜਾਬ ਦਾ ਵਿਕਾਸ ਹੋਇਆ : ਬਲਕਾਰ ਸਿੰਘ ਬਰਾੜ
Ad Position 24