03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਾੜਾਦਰਾਕਾ ਸਰਕਲ ਦੇ ਬੇਅੰਤ ਸਿੰਘ ਸਿੱਧੂ ਕੋਰ ਕਮੇਟੀ ਮੈਂਬਰ ਨਿਯੁਕਤ

ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਪਾਰਟੀ ਵਲੋਂ ਜਥੇਬੰਦਕ ਮਜ਼ਬੂਤੀ ਦੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਕੜੀ ਤਹਿਤ ਸਰਕਲ ਵਾੜਾਦਰਾਕਾ ਦੇ ਬੇਅੰਤ ਸਿੰਘ ਸਿੱਧੂ ਹਰੀਨੌਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ ਵਲੋਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨਾਲ ਸਲਾਹ ਮਸ਼ਵਰੇ ਉਪਰੰਤ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 03-10-2026
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਪਾਰਟੀ ਵਲੋਂ ਜਥੇਬੰਦਕ ਮਜ਼ਬੂਤੀ ਦੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਕੜੀ ਤਹਿਤ ਸਰਕਲ ਵਾੜਾਦਰਾਕਾ ਦੇ ਬੇਅੰਤ ਸਿੰਘ ਸਿੱਧੂ ਹਰੀਨੌਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ ਵਲੋਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨਾਲ ਸਲਾਹ ਮਸ਼ਵਰੇ ਉਪਰੰਤ ਕੀਤੀ ਗਈ ਹੈ। ਨਵ-ਨਿਯੁਕਤ ਮੈਂਬਰ ਬੇਅੰਤ ਸਿੰਘ ਸਿੱਧੂ ਹਰੀਨੌ ਨੇ ਉਕਤ ਜ਼ਿੰਮੇਵਾਰੀ ਮਿਲਣ ’ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਸ਼੍ਰੋਮਣੀ ਅਕਾਲੀ ਦਲ ਸਰਕਲ ਵਾੜਾਦਰਾਕਾ ਦੇ ਪ੍ਰਧਾਨ ਜਤਿੰਦਰ ਸਿੰਘ ਸ਼ਨੀ ਮੌੜ ਸਾਬਕਾ ਸਰਪੰਚ, ਕੁਲਦੀਪ ਸਿੰਘ ਹਰੀਨੌ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਮੇਤ ਇਲਾਕੇ ਭਰ ਦੇ ਪਤਵੰਤੇ ਵਿਅਕਤੀਆਂ ਨੇ ਸਿੱਧੂ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਡੀ.ਐਮ.ਓ. ਨੇ ਅਨਾਜ ਮੰਡੀ ਕੋਟਕਪੂਰਾ ’ਚ ਸਫ਼ਾਈ ਪ੍ਰਬੰਧ ਤੇਜ਼ ਕਰਵਾਏ ਅਗਲੀ ਖ਼ਬਰ ਮਿਲਾਵਟਖੋਰਾਂ ਖ਼ਿਲਾਫ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਦੀ ਮੁਅੱਤਲੀ ਰੱਦ ਕਰਨ ਦੀ ਮੰਗ
Ad Position 24