03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਵ: ਦਵਿੰਦਰ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ

ਬਾਜਾਖਾਨਾ, 2 ਅਕਤੂਬਰ (ਜਗਦੀਪ ਸਿੰਘ ਗਿੱਲ)-ਪਿੰਡ ਝੱਖੜਵਾਲਾ ਦੇ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਢਿੱਲੋਂ ਦੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਤਰਨ ਉਪਰੰਤ ਅਲੱਗ-ਅਲੱਗ ਧਾਰਮਿਕ, ਸਮਾਜਿਕ ਅਤੇ ਸਮਾਜ ਸੇਵੀ ਆਗੂਆਂ ਅਤੇ ਪਤਵੰਤੇ ਸੱਜਣਾਂ ਨੇ ਸ਼ਰਧਾ ਦੇ ਫ਼ੁੱਲ ਅਰਪਿਤ ਕੀਤੇ। ਇਸ ਮੌਕੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਅਤੇ ਕੋਆਰਡੀਨੇਟਰ ਹਲਕਾ ਬਾਘਾ ਪੁਰਾਣਾ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.

Ad Position 21
No active advertisement
?? 03-10-2026
ਬਾਜਾਖਾਨਾ, 2 ਅਕਤੂਬਰ (ਜਗਦੀਪ ਸਿੰਘ ਗਿੱਲ)-ਪਿੰਡ ਝੱਖੜਵਾਲਾ ਦੇ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਢਿੱਲੋਂ ਦੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਤਰਨ ਉਪਰੰਤ ਅਲੱਗ-ਅਲੱਗ ਧਾਰਮਿਕ, ਸਮਾਜਿਕ ਅਤੇ ਸਮਾਜ ਸੇਵੀ ਆਗੂਆਂ ਅਤੇ ਪਤਵੰਤੇ ਸੱਜਣਾਂ ਨੇ ਸ਼ਰਧਾ ਦੇ ਫ਼ੁੱਲ ਅਰਪਿਤ ਕੀਤੇ। ਇਸ ਮੌਕੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਅਤੇ ਕੋਆਰਡੀਨੇਟਰ ਹਲਕਾ ਬਾਘਾ ਪੁਰਾਣਾ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਜੈਤੋ, ਅਮਰਪਾਲ ਪਾਲੀ ਢਿੱਲੋਂ ਸਾਬਕਾ ਚੇਅਰਮੈਨ, ਜਸਮੇਲ ਸਿੰਘ ਸਾਬਕਾ ਸਰਪੰਚ ਪ੍ਰਧਾਨ ਬੀ.ਸੀ. ਵਿੰਗ ਹਲਕਾ ਜੈਤੋ, ਗੁਲਸ਼ਨ ਸਿੰਘ ਸਾਬਕਾ ਸਰਪੰਚ ਰੋਮਾਣਾ ਅਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਨਿੰਮੀ ਵੜਿੰਗ ਪ੍ਰਧਾਨ ਸ਼ੋ: ਆ: ਦਲ (ਬ) ਸਰਕਲ ਪ੍ਰਧਾਨ ਬਾਜਾਖਾਨਾ, ਰਵਿੰਦਰ ਰਵੀ ਸ਼ਰਮਾ ਬਰਗਾੜੀ, ਖੁਸ਼ਵੰਤ ਸਿੰਘ ਬਰਾੜ ਡੋਡ, ਗੁਰਪ੍ਰੀਤ ਸਿੰਘ ਗੁਨੂੰ ਚਹਿਲ ਬਾਜਾਖਾਨਾ, ਹਰਮੇਲ ਸਿੰਘ ਗੋਰਾ ਢਿੱਲੋਂ ਸਾਬਕਾ ਸਰਪੰਚ, ਜਗਸੀਰ ਸਿੰਘ ਸੀਰਾ ਢਿੱਲੋਂ ਸਾਬਕਾ ਪ੍ਰਧਾਨ ਯੂਥ ਵਿੰਗ ਬਾਜਾਖਾਨਾ, ਕੁਲਦੀਪ ਸਿੰਘ ਢਿੱਲੋਂ ਸਰਕਲ ਪ੍ਰਧਾਨ ਬਾਜਾਖਾਨਾ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ ਬਾਜਾਖਾਨਾ, ਯੂਥ ਅਕਾਲੀ ਆਗੂ ਜਸਵਿੰਦਰ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਸਿੱਧੂ, ਲਖਵੀਰ ਸਿੰਘ ਪੰਚ, ਚਰਨਜੀਤ ਸਿੰਘ ਚਰਨਾ, ਜਸਵੀਰ ਸਿੰਘ ਢਿੱਲੋਂ ਆੜ੍ਹਤੀ ਕੋਟਕਪੂਰਾ, ਗੁਰਵਿੰਦਰ ਸਿੰਘ ਗਿੰਦਾ ਚਹਿਲ, ਲਖਵੀਰ ਸਿੰਘ ਗਿੱਕਾ, ਜਰਨੈਲ ਸਿੰਘ ਬੀਰਾ ਪੰਚ, ਨੱਥਾਂ ਸਿੰਘ ਸਾਬਕਾ ਪੰਚ, ਗੁਰਜੀਤ ਸਿੰਘ ਨੋਨੀ, ਕਰਨਵੀਰ ਸਿੰਘ ਸਿੱਧੂ, ਜਸਵੰਤ ਸਿੰਘ ਪੰਚ, ਵਕੀਲ ਸਿੰਘ ਪੰਚ, ਅੰਗਰੇਜ਼ ਸਿੰਘ ਢਿੱਲੋਂ, ਗੁਰਜਿੰਦਰ ਸਿੰਘ ਜ਼ੋਰਾ ਢਿੱਲੋਂ, ਕੁਲਵੰਤ ਸਿੰਘ ਕੰਤਾ ਸੰਧੂ, ਮਨਜੀਤ ਸਿੰਘ ਗੱਗੀ ਅਕਾਲੀ, ਪਰਮਜੀਤ ਸਿੰਘ ਪੰਮਾਂ, ਪਿ੍ਰਤਪਾਲ ਸਿੰਘ ਸੈਕਟਰੀ, ਇੰਦਰਜੀਤ ਸਿੰਘ ਢਿੱਲੋਂ ਸਰਪੰਚ ਝੱਖੜਵਾਲਾ, ਸੁਖਵੰਤ ਸਿੰਘ ਬੌਬੀ ਢਿੱਲੋਂ, ਆਪ ਆਗੂ ਮੱਖਣ ਸਿੰਘ ਝੱਖੜਵਾਲਾ, ਮਾਸਟਰ ਜਸਵੰਤ ਸਿੰਘ ਸੰਧੂ, ਕੁਲਵੀਰ ਸਿੰਘ ਢਿੱਲੋਂ ਯੂ.ਐਸ.ਏ., ਭਲਵਾਨ ਸਿੰਘ, ਚਮਕੌਰ ਸਿੰਘ, ਗੁਰਸਾਹਿਬ ਸਿੰਘ, ਪਰਗਟ ਸਿੰਘ, ਸਾਬਕਾ ਸਰਪੰਚ ਲਾਲੀ ਬਰਾੜ, ਐਡਵੋਕਟ ਪਰਮਪ੍ਰੀਤ ਸਿੰਘ ਬਰਾੜ, ਐਡਵੋਕੇਟ ਪਰਮਿੰਦਰ ਸਿੰਘ ਬਰਾੜ, ਸੁਰਜੀਤ ਸਿੰਘ ਕਾਕਾ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਲਾ, ਸਿੰਕਦਰ ਸਿੰਘ ਸੇਵਾ ਮੁਕਤ ਇੰਸਪੈਕਟਰ, ਸੁਖਬੀਰ ਸਿੰਘ ਬੱਬੂ ਬਰਾੜ, ਹਰਦੀਪ ਸਿੰਘ ਸੇਵਾ ਮੁਕਤ ਇੰਸਪੈਕਟਰ ਸਰਾਵਾ, ਹਰਪਾਲ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਅਤੇ ਜੰਗੀਰ ਸਿੰਘ ਬਰਾੜ ਮੀਤ ਪ੍ਰਧਾਨ, ਅਮਰਜੀਤ ਸਿੰਘ ਸੇਵਾ ਮੁਕਤ ਇੰਸਪੈਕਟਰ, ਡਾ. ਹਰਦੀਪ ਸਿੰਘ ਢਿੱਲੋਂ ਆਦਿ ਨੇ ਸ਼ਰਧਾ ਦੇ ਫ਼ੁੱਲ ਅਰਪਿਤ ਕੀਤੇ। ਸਮਾਗਮ ਦੇ ਅੰਤ ਵਿਚ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਪਰਿਵਾਰ ਵਲੋਂ ਦੁੱਖ ਦੀ ਘੜੀ ਵਿਚ ਸ਼ਾਮਿਲ ਹੋਏ ਦੋਸਤਾਂ, ਮਿੱਤਰਾਂ ਅਤੇ ਸਮੂਹ ਰਿਸ਼ਤੇਦਾਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਜਲ ਅਰਪਨ ਦਿਵਸ ਮਨਾਇਆ ਅਗਲੀ ਖ਼ਬਰ ਪੰਜ ਖੱਬੇ ਪੱਖੀ ਪਾਰਟੀਆਂ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
Ad Position 24