03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀ ਮੁਕਤਸਰ ਸਾਹਿਬ ਵਿਖੇ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ ਅੱਜ

ਸ੍ਰੀ ਮੁਕਤਸਰ ਸਾਹਿਬ , 2 ਅਕਤੂਬਰ ( ਢਿੱਲੋਂ )- ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਨੇੜੇ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ 3 ਅਕਤੂਬਰ ਨੂੰ ਸਵੇਰੇ 11 ਵਜੇ ਕੀਤਾ ਜਾ ਰਿਹਾ ਹੈ । ਇਸ ਮੌਕੇ ਚੈਰੀਟੇਬਲ ਲੈਬਾਰਟਰੀ ਕੈਂਪ ਵੀ ਲਾਇਆ ਜਾਵੇਗਾ , ਜਿਸ ਵਿਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦਿਆਂ ਦੇ ਪੰਜ ਟੈਸਟ , ਯੂਰਿਕ ਐਸਿਡ ਅਤੇ ਸ਼ੂਗਰ ਦਾ ਇਕ ਟੈਸਟ ਮੁਫ਼ਤ ਕੀਤਾ ਜਾਵੇਗਾ ।

Ad Position 21
No active advertisement
ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ , 2 ਅਕਤੂਬਰ ( ਢਿੱਲੋਂ )- ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਨੇੜੇ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ 3 ਅਕਤੂਬਰ ਨੂੰ ਸਵੇਰੇ 11 ਵਜੇ ਕੀਤਾ ਜਾ ਰਿਹਾ ਹੈ । ਇਸ ਮੌਕੇ ਚੈਰੀਟੇਬਲ ਲੈਬਾਰਟਰੀ ਕੈਂਪ ਵੀ ਲਾਇਆ ਜਾਵੇਗਾ , ਜਿਸ ਵਿਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦਿਆਂ ਦੇ ਪੰਜ ਟੈਸਟ , ਯੂਰਿਕ ਐਸਿਡ ਅਤੇ ਸ਼ੂਗਰ ਦਾ ਇਕ ਟੈਸਟ ਮੁਫ਼ਤ ਕੀਤਾ ਜਾਵੇਗਾ । ਇਸ ਤੋਂ ਇਲਾਵਾ ਇਹ ਲੈਬ ਹਰ ਰੋਜ਼ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹੇਗੀ ਅਤੇ ਹੋਰ ਸਾਰੇ ਟੈੱਸਟ 75 ਪ੍ਰਤੀਸ਼ਤ ਤੱਕ ਘੱਟ ਰੇਟਾਂ ’ ਤੇ ਕੀਤੇ ਜਾਣਗੇ । ਉਦਘਾਟਨੀ ਸਮਾਗਮ ਵਿਚ ਗਾਇਕ ਤਰਸੇਮ ਜੱਸੜ ਅਤੇ ਐੱਨ . ਜੀ . ਓ . ਵਰਕਰ ਸਤੀਸ਼ ਪਹੁੰਚ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਜਲ ਅਰਪਨ ਦਿਵਸ ਮਨਾਇਆ
Ad Position 24