05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕੀਤਾ ਜੋਧਪੁਰ ਰੋਮਾਣਾ ਵਿਖੇ ਸਰਪੰਚ ਨੇ ਲਾਭਪਾਤਰੀਆਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਪੰਜਗਰਾਈਂ ਕਲਾਂ, 4 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਕਾਂਗਰਸ ਹਾਈ ਕਮਾਂਡ ਵਲੋਂ ਓਲੰਪੀਅਨ ਅਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਇਸ ਨਿਯਕਤੀ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਅਜੈਪਾਲ ਸਿੰਘ ਸੰਧੂ, ਸਰਕਲ ਪ੍ਰਧਾਨ ਅਤੇ ਸਾਬਕਾ ਸਰਪੰਚ ਤਰਸੇਮ ਸਿੰਘ ਬਰਾੜ ਜਿਉਣ ਵਾਲਾ, ਸਾਬਕਾ ਬਲਾਕ ਸੰਮਤੀ ਮੈਂਬਰ ਊਧਮ ਸਿੰਘ ਔਲਖ, ਧਨਜੀਤ ਸਿੰਘ ਧਨੀ ਵਿਰਕ, ਜ਼ਿਲ੍ਹਾ ਮੀਤ ਪ੍ਰਧਾਨ ਰਮੇਸ਼ ਕੱਕੜ ਸੀਨੀਅਰ, ਮੀਤ ਪ੍ਰਧਾਨ ਅਮਰਿੰਦਰ ਸਿੰਘ ਬੰਨੀ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਸੁਮਿਤ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਗਮਦੂਰ ਸਿੰਘ ਗੁਰਾ ਬਰਾੜ, ਨਿਰਭੈ ਸਿੰਘ ਬਰਾੜ, ਪੰਚ ਸਤਨਾਮ ਸਿੰਘ ਭੋਲਾ ਜੌਹਲ, ਸਾਬਕਾ ਪੰਚ ਰਾਮ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਗਿੱਲ, ਸਾਬਕਾ ਸਰਪੰਚ ਬਿਰਸ਼ਾ ਸਿੰਘ , ਕੇਵਲ ਸਿੰਘ ਬਰਾੜ, ਅੰਗਰੇਜ਼ ਸਿੰਘ, ਬੇਅੰਤ ਸਿੰਘ ਖੀਵਾ, ਗੁਰਮੇਲ ਸਿੰਘ ਬਰਾੜ, ਸਾਬਕਾ ਪੰਚ ਮੇਜਰ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਮਲਿਕ ਅਰਜਨ ਖੜਗੇ, ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ, ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਪਰਗਟ ਸਿੰਘ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 05-10-2026

Ad Position 22
No active advertisement
ਪਿਛਲੀ ਖ਼ਬਰ ਬਜਾਜ ਫਾਇਨੈਂਸ ਵਲੋਂ ਬਠਿੰਡਾ ’ਚ ਪਹਿਲੀ ਵਾਰ ਡੀਲਰ ਸੰਵਾਦ ਅਗਲੀ ਖ਼ਬਰ ਫ਼ਰੀਦਕੋਟ ਸ਼ਹਿਰ ਅੰਦਰ ਲਾਵਾਰਿਸ ਕੁੱਤਿਆਂ ਦੀ ਭਰਮਾਰ, ਲੋਕਾਂ ’ਚ ਡਰ ਦਾ ਮਾਹੌਲ
Ad Position 24