05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

101 ਸਾਲਾ ਬਜ਼ੁਰਗ ਬਲਵੀਰ ਸਿੱਘ ਸਿੱਧੂ ਦਾ ਦਿਹਾਂਤ

ਗਿੱਦੜਬਾਹਾ, 4 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਾਬਕਾ ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਸਿੱਧੂ ਅਤੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਦੇ ਦਾਦਾ ਜੀ ਬਲਵੀਰ ਸਿੰਘ ਸਿੱਧੂ -ਤੰਦਰੁਸਤ ਜ਼ਿੰਦਗੀ ਬਿਤਾਉਂਦੇ ਹੋਏ ਆਖਿਰ 101 ਸਾਲ ਉਮਰ ਭੋਗ ਕਿ ਅਕਾਲ ਚਲਾਣਾ ਕਰ ਗਏ , ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਥਰਾਜਵਾਲਾ ਵਿਖੇ ਕਰ ਦਿੱਤਾ ਗਿਆ ਹੈ। ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 05-10-2026
ਗਿੱਦੜਬਾਹਾ, 4 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਾਬਕਾ ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਸਿੱਧੂ ਅਤੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਦੇ ਦਾਦਾ ਜੀ ਬਲਵੀਰ ਸਿੰਘ ਸਿੱਧੂ -ਤੰਦਰੁਸਤ ਜ਼ਿੰਦਗੀ ਬਿਤਾਉਂਦੇ ਹੋਏ ਆਖਿਰ 101 ਸਾਲ ਉਮਰ ਭੋਗ ਕਿ ਅਕਾਲ ਚਲਾਣਾ ਕਰ ਗਏ , ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਥਰਾਜਵਾਲਾ ਵਿਖੇ ਕਰ ਦਿੱਤਾ ਗਿਆ ਹੈ। ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਤੋ ਇਲਾਵਾ ਤੇਜਿੰਦਰ ਸਿੰਘ ਮਿੱਡੂਖੇੜਾ, ਅਵਤਾਰ ਸਿੰਘ ਬਣਵਾਲਾ, ਗੁਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ, ਗੁਰਵਿੰਦਰ ਸਿੰਘ ਬਣਵਾਲਾ, ਗੁਰਚਰਨ ਸਿੰਘ, ਜਸਵੰਤ ਸਿੰਘ ਚੌਧਰੀ, ਗੁਰਦਿਆਲ ਕੌਰ ਮੱਲਣ, ਵਕੀਲ ਗੁਰਮੀਤ ਸਿੰਘ ਮਾਨ, ਮਨਜੀਤ ਸਿੰਘ ਲਾਲਬਾਈ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਰਣਯੋਧ ਸਿੰਘ ਲੰਬੀ, ਹਰਦੀਪ ਸਿੰਘ ਦੇਦ ਪ੍ਰਧਾਨ ਬੇਸਹਾਰਾ ਨੰਦੀ ਗਊਸ਼ਾਲਾ ਭਾਰੂ, ਹਰਮੇਸ਼ ਸਿੰਘ ਖੁਡੀਆਂ, ਨਿਰਮਲ ਸਿੰਘ ਦਿਉਲ, ਚਰਨਜੀਤ ਸਿੰਘ ਭੂੰਦੜ, ਗੁਰਚਰਨ ਸਿੰਘ ਭਲਾਈਆਣਾ, ਸੁਖਮੰਦਰ ਸਿੰਘ ਲਾਲਬਾਈ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਵਾਲੀਬਾਲ ਸ਼ੂਟਿੰਗ ’ਚ ਭੁੱਟੀਵਾਲਾ ਦੀ ਟੀਮ ਜ਼ਿਲ੍ਹੇ ’ਚੋਂ ਅੱਵਲ
Ad Position 24