05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ

ਮਾਨਸਾ, 4 ਅਕਤੂਬਰ (ਸੱਭਿ. ਪ੍ਰਤੀ)- ਬੀਤੇ ਕੱਲ੍ਹ ਸਥਾਨਕ ਸ਼ਹਿਰ ਦੇ ਲਿੰਕ ਰੋਡ ’ਤੇ ਇਕ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਮਾਨਸਾ ਵਾਸੀ ਮਾਂ-ਪੁੱਤ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 05-10-2026
ਮਾਨਸਾ, 4 ਅਕਤੂਬਰ (ਸੱਭਿ.ਪ੍ਰਤੀ)- ਬੀਤੇ ਕੱਲ੍ਹ ਸਥਾਨਕ ਸ਼ਹਿਰ ਦੇ ਲਿੰਕ ਰੋਡ ’ਤੇ ਇਕ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਮਾਨਸਾ ਵਾਸੀ ਮਾਂ-ਪੁੱਤ ਦੀ ਮੌਤ ਹੋ ਗਈ। ਦੋਵੇਂ ਮਾਂ-ਪੁੱਤ ਪਿੰਡ ਖੋਖਰ ਤੋਂ ਰਿਸ਼ਤੇਦਾਰੀ ’ਚੋਂ ਵਾਪਸ ਆ ਰਹੇ ਸਨ। ਜਾਣਕਾਰੀ ਅਨੁਸਾਰ ਵਾਰਡ ਨੰਬਰ 4 ਦੇ ਹਰਨੂਰ ਸਿੰਘ (23) ਤੇ ਸਰਬਜੀਤ ਕੌਰ (45) ਜਦੋਂ ਘਰ ਵਾਪਸ ਆ ਰਹੇ ਸਨ ਤਾਂ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸ਼ਹਿਰੀ-2 ਮਾਨਸਾ ਦੀ ਐਸ.ਐੱਚ.ਓ. ਬੇਅੰਤ ਕੌਰ ਨੇ ਦੱਸਿਆ ਪੋਸਟਮਾਰਟਮ ਉਪਰੰਤ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕੰਨਿਆ ਸਕੂਲ ਨਥਾਣਾ ਦਾ ਹਵਾਈ ਸਫ਼ਰ ਲਈ ਵਿੱਦਿਅਕ ਟੂਰ ਰਵਾਨਾ ਅਗਲੀ ਖ਼ਬਰ ਇਕਬਾਲ ਸਿੰਘ ਡੋਡ ਨੂੰ ਸਦਮਾ, ਚਾਚਾ ਜੀ ਦਾ ਦਿਹਾਂਤ
Ad Position 24