10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬੀਬਾ ਹਰਸਿਮਰਤ ਕੌਰ ਬਾਦਲ ਦੀ ਜੈਤੋ ਫ਼ੇਰੀ ਅੱਜ

ਜੈਤੋ, 9 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ 10 ਅਕਤੂਬਰ ਨੂੰ ਜੈਤੋ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਵਿਧਾਨ ਸਭਾ ਜੈਤੋ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਬੀਬਾ ਬਾਦਲ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਦੀਵਾਨ ਹਾਲ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ।

Ad Position 21
No active advertisement
>? 10-10-2026
ਜੈਤੋ, 9 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ 10 ਅਕਤੂਬਰ ਨੂੰ ਜੈਤੋ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਵਿਧਾਨ ਸਭਾ ਜੈਤੋ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਬੀਬਾ ਬਾਦਲ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਦੀਵਾਨ ਹਾਲ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਨਾ ਅਤੇ ਔਰਤਾਂ ਨੂੰ ਇਸ ਸਮਾਜਿਕ ਬੁਰਾਈ ਖ਼ਿਲਾਫ਼ ਲਾਮਬੰਦ ਕਰਨਾ ਹੈ। ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੀ ਫੇਰੀ ਸਬੰਧੀ ਪਾਰਟੀ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੀ ਟੀਮ ’ਚ ਵਿਸਥਾਰ ਅਗਲੀ ਖ਼ਬਰ ਜ਼ਿਲ੍ਹੇ ’ਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
Ad Position 24