10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦੌਲਤ ਸਿੰਘ ਯਾਦਗਾਰੀ ਕਵੀ ਦਰਬਾਰ ਭਲਕੇ

ਜੈਤੋ, 9 ਅਕਤੂਬਰ (ਗਾਬੜੀਆ)-ਸਾਹਿਤਕ ਸਰਗਰਮੀਆਂ ਨੂੰ ਸਮਰਪਿਤ ਦੀਪਕ ਜੈਤੋਈ ਮੰਚ (ਰਜਿ.) ਜੈਤੋ ਵਲੋਂ ਦੌਲਤ ਸਿੰਘ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ 11 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਵਾਰਡ ਨੰਬਰ 5 ’ਚ ਫੌਗਿੰਗ ਕਰਵਾਉਂਦੇ ਹੋਏ ਨੌਜਵਾਨ ਆਗੂ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਤੇ ਹੋਰ। ਤਸਵੀਰ : ਪਾਟਿਲ 10-10-2026
ਜੈਤੋ, 9 ਅਕਤੂਬਰ (ਗਾਬੜੀਆ)-ਸਾਹਿਤਕ ਸਰਗਰਮੀਆਂ ਨੂੰ ਸਮਰਪਿਤ ਦੀਪਕ ਜੈਤੋਈ ਮੰਚ (ਰਜਿ.) ਜੈਤੋ ਵਲੋਂ ਦੌਲਤ ਸਿੰਘ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ 11 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਮੰਚ ਵਲੋਂ ਸਾਹਿਤ ਪ੍ਰੇਮੀਆਂ ਅਤੇ ਕਵੀਆਂ ਨੂੰ ਕਵੀ ਦਰਬਾਰ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਮੰਚ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਕਵੀ ਦਰਬਾਰ 11 ਅਕਤੂਬਰ 2026 ਨੂੰ ਸਵੇਰੇ 10 ਵਜੇ ਪੈਨਸ਼ਨਰਜ਼ ਭਵਨ ਜੈਤੋ ਵਿਖੇ ਹੋਵੇਗਾ। ਇਸ ਮੌਕੇ ਕਵਿਤਾ ਅਤੇ ਸਾਹਿਤ ਨਾਲ ਜੁੜੀਆਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਕਾਵਿਕ ਮਾਹੌਲ ਸਿਰਜਿਆ ਜਾਵੇਗਾ। ਮੰਚ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਅਤੇ ਜਨਰਲ ਸਕੱਤਰ ਸੁੰਦਰ ਸਿੰਘ ਨੇ ਸਾਹਿਤ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਵੀ ਦਰਬਾਰ ਵਿਚ ਸ਼ਾਮਿਲ ਹੋ ਕੇ ਸਮਾਗਮ ਦੀ ਰੌਣਕ ਵਧਾਉਣ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਅਗਰਸੇਨ ਜਯੰਤੀ ’ਤੇ ਰਾਸ਼ਟਰੀ ਛੁੱਟੀ ਐਲਾਨਣ ਦੀ ਮੰਗ ਅਗਲੀ ਖ਼ਬਰ ਲੋਕਾਂ ਦੀ ਆਵਾਜ਼ ਨੂੰ ਸੁਣਨਾ ਸਮਝਣਾ ਤੇ ਹੱਕਾਂ ਲਈ ਖੜ੍ਹੇ ਹੋਣਾ ਹੀ ਸੱਚੀ ਸੇਵਾ : ਪਿ੍ਆਂਕ ਕਾਨੂੰਨਗੋ
Ad Position 24