10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਵੀ ਸੇਠੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਫ਼ਰੀਦਕੋਟ ਦੇ ਚੇਅਰਮੈਨ ਰਵਿੰਦਰ ਮੋਹਨ ਰਵੀ ਸੇਠੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭੈਣਜੀ ਸੁਰਿੰਦਰ ਨਾਰੰਗ (85) ਦਾ ਅੱਜ ਸ਼ਾਮ ਜਲੰਧਰ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦੇਹਾਂਤ ’ਤੇ ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਬ੍ਰਿੰਜਿਦਰਾ ਕਾਲਜ ਫ਼ਰੀਦਕੋਟ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਸਾਬਕਾ ਡੀ.

Ad Position 21
No active advertisement
ਅਜੀਤ ਡੈਸਕ 10-10-2026
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਫ਼ਰੀਦਕੋਟ ਦੇ ਚੇਅਰਮੈਨ ਰਵਿੰਦਰ ਮੋਹਨ ਰਵੀ ਸੇਠੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭੈਣਜੀ ਸੁਰਿੰਦਰ ਨਾਰੰਗ (85) ਦਾ ਅੱਜ ਸ਼ਾਮ ਜਲੰਧਰ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦੇਹਾਂਤ ’ਤੇ ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਬ੍ਰਿੰਜਿਦਰਾ ਕਾਲਜ ਫ਼ਰੀਦਕੋਟ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਸਾਬਕਾ ਡੀ.ਆਈ.ਜੀ., ਸੀਨੀਅਰ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਵੈਹਣੀਵਾਲ ਸਾਬਕਾ ਵਧੀਕ ਸੈਸ਼ਨ ਜੱਜ, ਜਨਰਲ ਸਕੱਤਰ ਪ੍ਰੋ. ਐਸ.ਐਸ. ਬਾਜਵਾ, ਪ੍ਰਿੰਸੀਪਲ ਪਰਮਿੰਦਰ ਸਿੰਘ, ਜਨਿੰਦਰ ਜੈਨ, ਐਡਵੋਕੇਟ ਸ਼ਾਮ ਲਾਲ ਗਰਗ, ਹਰਜਿੰਦਰ ਸਿੰਘ ਸੰਧੂ, ਪ੍ਰੋ. ਜਤਿੰਦਰਪਾਲ ਸਿੰਘ, ਪ੍ਰੋ. ਬ੍ਰਹਮ ਜਗਦੀਸ਼ ਸਿੰਘ, ਪ੍ਰੋ. ਦਲਬੀਰ ਸਿੰਘ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੁਰਿੰਦਰ ਨਾਰੰਗ ਦਾ ਅੰਤਿਮ ਸੰਸਕਾਰ 10 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ਜਲੰਧਰ ਸ਼ਹਿਰ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 40 ਮੁਕਤਿਆਂ ਦੀ ਪਵਿੱਤਰ ਧਰਤੀ ਦਾ ਮੁੱਖ ਬਾਈਪਾਸ ਬਣਿਆ ‘ਮੌਤ ਦਾ ਖੂਹ’ ਡੇਢ ਸਾਲ ਤੋਂ 90 ਲੱਖ ਦੇ ਫੰਡ ਅਣਵਰਤੇ, ਪ੍ਰਸ਼ਾਸਨ... ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਸਮਾਪਤ
Ad Position 24