17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨੇਹਾ ਖਾਨ ਨੇ ਲਗਾਤਾਰ ਚੌਥੀ ਵਾਰ ਜਿੱਤਿਆ ਸੋਨ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਮੁਕਤਸਰ ਵਿਕਾਸ ਮਿਸ਼ਨ ਦੀ ਸੀਨੀਅਰ ਮੈਂਬਰ ਨੇਹਾ ਖਾਨ ਨੇ ਪਾਵਰ ਲਿਫ਼ਟਿੰਗ ਵਿਚ ਲਗਾਤਾਰ ਚੌਥੀ ਵਾਰ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ। ਨੇਹਾ ਖਾਨ ਪੋਸਟ ਗ੍ਰੈਜੂਏਟ ਹੈ ਅਤੇ ਲੁਧਿਆਣਾ ਵਿਖੇ ਕੋਚ ਅਮਰਜੀਤ ਸਿੰਘ ਤੋਂ ਸਿਖਲਾਈ ਪ੍ਰਾਪਤ ਕਰ ਰਹੀ ਹੈ।

Ad Position 21
No active advertisement
ਨੇਹਾ ਖਾਨ ਆਪਣਾ ਸੋਨ ਤਗ਼ਮਾ ਵਿਖਾਉਂਦੇ ਹੋਏ। ਅਜੀਤ ਤਸਵੀਰ 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਮੁਕਤਸਰ ਵਿਕਾਸ ਮਿਸ਼ਨ ਦੀ ਸੀਨੀਅਰ ਮੈਂਬਰ ਨੇਹਾ ਖਾਨ ਨੇ ਪਾਵਰ ਲਿਫ਼ਟਿੰਗ ਵਿਚ ਲਗਾਤਾਰ ਚੌਥੀ ਵਾਰ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ। ਨੇਹਾ ਖਾਨ ਪੋਸਟ ਗ੍ਰੈਜੂਏਟ ਹੈ ਅਤੇ ਲੁਧਿਆਣਾ ਵਿਖੇ ਕੋਚ ਅਮਰਜੀਤ ਸਿੰਘ ਤੋਂ ਸਿਖਲਾਈ ਪ੍ਰਾਪਤ ਕਰ ਰਹੀ ਹੈ। ਮਿਸ਼ਨ ਦੇ ਮੁਖੀ ਜਗਦੀਸ਼ ਰਾਏ ਢੋਸੀਵਾਲ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਨੇਹਾ ਖਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੇਹਾ ਦੀਆਂ ਖੇਡ ਪ੍ਰਾਪਤੀਆਂ ਨੂੰ ਦੇਖਦਿਆਂ ਉਸ ਨੂੰ ਖੇਡ ਕੋਟੇ ਤਹਿਤ ਪੁਲਿਸ ਵਿਭਾਗ ਵਿਚ ਘੱਟੋ-ਘੱਟ ਇੰਸਪੈਕਟਰ ਰੈਂਕ ਜਾਂ ਕਿਸੇ ਹੋਰ ਸਰਕਾਰੀ ਵਿਭਾਗ ਵਿਚ ਪੱਕੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਜਲਦੀ ਹੀ ਨੇਹਾ ਖਾਨ ਦਾ ਸਨਮਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਵਿਸ਼ੇਸ਼ ਸਰਚ ਅਭਿਆਨ ਅਗਲੀ ਖ਼ਬਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਨੂੰ ਹਰਾਇਆ
Ad Position 24