ਜ਼ਿਲ੍ਹਾ ਭਾਜਪਾ ਕਨਵੀਨਰ ਡਾ. ਸੰਜੀਵ ਗੋਇਲ ਵਲੋਂ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ
ਫ਼ਰੀਦਕੋਟ, 17 ਅਕਤੂਬਰ (ਪੁਰਬਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਕਨਵੀਨਰ ਅਤੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਨੇ ਭਾਰਤ ਸਰਕਾਰ ਦੇ ਕੇਂਦਰੀ ਕੈਬਨਿਟ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ।
ਜ਼ਿਲ੍ਹਾ ਫ਼ਰੀਦਕੋਟ ਭਾਜਪਾ ਦੇ ਕਨਵੀਨਰ ਡਾ. ਸੰਜੀਵ ਗੋਇਲ ਦੀ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੂੰ ਗੁਲਦਸਤਾ ਸੌਂਪਦੇ ਹੋਏ। ਅਜੀਤ ਤਸਵੀਰ
18-10-2026