21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਾਰਡ ਨੰਬਰ ਪੰਜ ਦੀਆਂ ਗਲੀਆਂ ਦਾ ਕੰਮ ਸ਼ੁਰੂ

ਕੋਟਕਪੂਰਾ, 20 ਅਕਤੂਬਰ (ਰਿੰਕੂ ਮਲਹੋਤਰਾ)-ਸ਼ਹਿਰ ਦੇ ਵਾਰਡ ਨੰਬਰ ਪੰਜ ਦੀਆਂ ਦੋ ਗਲੀਆਂ ’ਚੋਂ ਪਿਛਲੇ ਸਮੇਂ ਤੋਂ ਵਿਕਾਸ ਨੂੰ ਤਰਸ ਰਹੀਆਂ ਸਨ, ਅੱਜ ਵਾਰਡ ਦੇ ਕੌਂਸਲਰ ਮਨਪ੍ਰੀਤ ਕੌਰ ਵਿਰਦੀ ਅਤੇ ਸਵਰਨ ਸਿੰਘ ਵਿਰਦੀ ਵਲੋਂ ਗਲੀਆਂ ਦਾ ਉਦਘਾਟਨ ਕੀਤਾ ਗਿਆ। ਕੌਂਸਲਰ ਨੇ ਦੱਸਿਆ ਕਿ ਕੋਟਕਪੂਰਾ ਸ਼ਹਿਰ ਦੇ 29 ਵਾਰਡਾਂ ਵਿਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਕਰੋੜਾਂ ਰੁਪਏ ਵਿਕਾਸ ਕਾਰਜਾਂ ਦੇ ਲਗਾ ਰਹੇ ਹਨ ਅਤੇ ਉਨ੍ਹਾਂ ਗਲੀਆਂ ਦੀ ਸਾਰ ਲਈ ਜਾ ਰਹੀ ਹੈ, ਜਿਹੜੀਆਂ ਕਈ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੀਆਂ ਸਨ।

Ad Position 21
No active advertisement
ਅਜੀਤ ਡੈਸਕ 21-10-2026
ਕੋਟਕਪੂਰਾ, 20 ਅਕਤੂਬਰ (ਰਿੰਕੂ ਮਲਹੋਤਰਾ)-ਸ਼ਹਿਰ ਦੇ ਵਾਰਡ ਨੰਬਰ ਪੰਜ ਦੀਆਂ ਦੋ ਗਲੀਆਂ ’ਚੋਂ ਪਿਛਲੇ ਸਮੇਂ ਤੋਂ ਵਿਕਾਸ ਨੂੰ ਤਰਸ ਰਹੀਆਂ ਸਨ, ਅੱਜ ਵਾਰਡ ਦੇ ਕੌਂਸਲਰ ਮਨਪ੍ਰੀਤ ਕੌਰ ਵਿਰਦੀ ਅਤੇ ਸਵਰਨ ਸਿੰਘ ਵਿਰਦੀ ਵਲੋਂ ਗਲੀਆਂ ਦਾ ਉਦਘਾਟਨ ਕੀਤਾ ਗਿਆ। ਕੌਂਸਲਰ ਨੇ ਦੱਸਿਆ ਕਿ ਕੋਟਕਪੂਰਾ ਸ਼ਹਿਰ ਦੇ 29 ਵਾਰਡਾਂ ਵਿਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਕਰੋੜਾਂ ਰੁਪਏ ਵਿਕਾਸ ਕਾਰਜਾਂ ਦੇ ਲਗਾ ਰਹੇ ਹਨ ਅਤੇ ਉਨ੍ਹਾਂ ਗਲੀਆਂ ਦੀ ਸਾਰ ਲਈ ਜਾ ਰਹੀ ਹੈ, ਜਿਹੜੀਆਂ ਕਈ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੀਆਂ ਸਨ। ਕੌਂਸਲਰ ਨੇ ਕਿਹਾ ਇਨ੍ਹਾਂ ਦੋ ਗਲੀਆਂ ਦੇ ਕੰਮ ਸ਼ੁਰੂ ਕਰਵਾ ਦਿੱਤੇ ਗਏ ਹਨ ਅਤੇ 22 ਲੱਖ ਰੁਪਏ ਦੋ ਗਲੀਆਂ ਤੇ ਵਿਕਾਸ ’ਤੇ ਲੱਗਣਗੇ। ਇਸ ਮੌਕੇ ਮੁਹੱਲਾ ਵਾਸੀਆਂ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ . ਸੀ . ਵਿੰਗ ਦੀ ਮੀਟਿੰਗ ਹੋਈ
Ad Position 24