21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਦੇ ਵਿਦਿਆਰਥੀ ਨੇ ਗੋਲਡ ਮੈਡਲ ਜਿੱਤਿਆ

ਰੁਪਾਣਾ, 20 ਅਕਤੂਬਰ (ਜਗਜੀਤ ਸਿੰਘ)-ਬਲਾਕ ਮੁਕਤਸਰ-2 ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਸਕੂਲ ਖੁੰਡੇ ਹਲਾਲ ਵਿਖੇ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇੰਨ੍ਹਾਂ ਮੁਕਾਬਲਿਆਂ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ (ਮੁੰਡੇ) ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰੁਪਾਣਾ ਨੇ ਕੁਸ਼ਤੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ ਅਤੇ ਲੌਂਗ ਜੰਪ ਵਿਚ ਦੂਜਾ ਸਥਾਨ ਹਾਸਿਲ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 21-10-2026
ਰੁਪਾਣਾ, 20 ਅਕਤੂਬਰ (ਜਗਜੀਤ ਸਿੰਘ)-ਬਲਾਕ ਮੁਕਤਸਰ-2 ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਸਕੂਲ ਖੁੰਡੇ ਹਲਾਲ ਵਿਖੇ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇੰਨ੍ਹਾਂ ਮੁਕਾਬਲਿਆਂ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ (ਮੁੰਡੇ) ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰੁਪਾਣਾ ਨੇ ਕੁਸ਼ਤੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ ਅਤੇ ਲੌਂਗ ਜੰਪ ਵਿਚ ਦੂਜਾ ਸਥਾਨ ਹਾਸਿਲ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ। ਸਕੂਲ ਅਧਿਆਪਕ ਜਪਿੰਦਰ ਸਿੰਘ ਨੇ ਦੱਸਿਆ ਕਿ ਇਹ ਵਿਦਿਆਰਥੀ ਹੁਣ ਅੱਗੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲਵੇਗਾ। ਇਸ ਮੌਕੇ ਸਰਪੰਚ ਰਵਿੰਦਰ ਸਿੰਘ ਹੁੰਦਲ, ਅਜੈਬ ਸਿੰਘ ਬਲਾਕ ਸੰਮਤੀ ਮੈਂਬਰ, ਜਵੰਦ ਸਿੰਘ ਖੋਸਾ, ਰਣਧੀਰ ਸਿੰਘ ਮੈਂਬਰ ਪੰਚਾਇਤ, ਸੀ.ਐਚ.ਟੀ ਕਿਰਨ ਬਾਲਾ, ਜਮਾਤ ਇੰਚਾਰਜ ਵੀਨਾ ਰਾਣੀ, ਜਪਿੰਦਰ ਸਿੰਘ ਇਕਬਾਲ ਸਿੰਘ (ਵਿੱਕੀ ਰੁਪਾਣਾ) ਨੇ ਜੇਤੂ ਵਿਦਿਆਰਥੀ ਨੂੰ ਅਤੇ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਾਰਿਸ਼ ਤੇ ਗੜੇਮਾਰੀ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ 23 ਅਕਤੂਬਰ ਨੂੰ ਡਿਪਟ... ਅਗਲੀ ਖ਼ਬਰ ਰਾਮਲੀਲ੍ਹਾ ਦੇ ਸਮਾਪਤੀ ਸਮਾਗਮ ਮੌਕੇ ਉਮੜੇ ਦਰਸ਼ਕ
Ad Position 24