25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਾਇਮਰੀ ਖੇਡਾਂ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਦਾ ਦੂਜਾ ਸਥਾਨ

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਦੇ ਪੰਜ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਜੇਤੂ ਖਿਡਾਰੀਆਂ ਵਿਚ ਫਤਿਹ ਸਿੰਘ ਰੰਧਾਵਾ, ਗੁਰਕੀਰਤ ਸਿੰਘ, ਮਨਰਾਜ ਸਿੰਘ, ਗੁਰਮਨ ਸਿੰਘ ਤੇ ਫਤਹਿਦੀਪ ਸਿੰਘ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 25-10-2026
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਦੇ ਪੰਜ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਜੇਤੂ ਖਿਡਾਰੀਆਂ ਵਿਚ ਫਤਿਹ ਸਿੰਘ ਰੰਧਾਵਾ, ਗੁਰਕੀਰਤ ਸਿੰਘ, ਮਨਰਾਜ ਸਿੰਘ, ਗੁਰਮਨ ਸਿੰਘ ਤੇ ਫਤਹਿਦੀਪ ਸਿੰਘ ਸ਼ਾਮਿਲ ਹਨ। ਇਨਾਮ ਵੰਡ ਸਮਾਰੋਹ ਦੌਰਾਨ ਪੰਜਾਂ ਖਿਡਾਰੀਆਂ ਨੂੰ ਤਗ਼ਮੇ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ’ਤੇ ਸਕੂਲ ਚੇਅਰਮੈਨ ਗੁਰਬੀਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਫਤਹਿਬੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਖਿਡਾਰੀਆਂ, ਉਨ੍ਹਾਂ ਦੇ ਕੋਚ ਦਵਿੰਦਰ ਸਿੰਘ ਢਿੱਲੋਂ ਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਵਧਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਲੋਟ ਤੋਂ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਲਈ ਕਾਂਗਰਸ ਹਾਈਕਮਾਨ ਨੂੰ ਅਪੀਲ ਮਾਸਟਰ ਜਸਪਾਲ ਸਿੰਘ ਦੀ ਦਾਅਵੇਦਾਰੀ ਵੀ ਚਰਚਾ... ਅਗਲੀ ਖ਼ਬਰ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਰੋਨ ਸ਼ੋਅ ਅੱਜ
Ad Position 24