25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਲੋਟ ਤੋਂ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਲਈ ਕਾਂਗਰਸ ਹਾਈਕਮਾਨ ਨੂੰ ਅਪੀਲ ਮਾਸਟਰ ਜਸਪਾਲ ਸਿੰਘ ਦੀ ਦਾਅਵੇਦਾਰੀ ਵੀ ਚਰਚਾ ਵਿਚ

ਮਲੋਟ, 24 ਅਕਤੂਬਰ (ਪਾਟਿਲ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਲੋਟ ਰਿਜ਼ਰਵ ਹਲਕੇ ਵਿਚ ਕਾਂਗਰਸ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕੇ ਦੇ ਕੁਝ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿਚ ਆਪਣਾ ਪੱਖ ਰੱਖਦਿਆਂ ਹਾਈਕਮਾਂਡ ਨੂੰ ਮਲੋਟ ਤੋਂ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਦੀ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 25-10-2026
ਮਲੋਟ, 24 ਅਕਤੂਬਰ (ਪਾਟਿਲ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਲੋਟ ਰਿਜ਼ਰਵ ਹਲਕੇ ਵਿਚ ਕਾਂਗਰਸ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕੇ ਦੇ ਕੁਝ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿਚ ਆਪਣਾ ਪੱਖ ਰੱਖਦਿਆਂ ਹਾਈਕਮਾਂਡ ਨੂੰ ਮਲੋਟ ਤੋਂ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਦੀ ਅਪੀਲ ਕੀਤੀ ਹੈ। ਇਨ੍ਹਾਂ ਵਿਚ ਨੱਥੂ ਰਾਮ ਗਾਂਧੀ, ਜੋਗਿੰਦਰ ਸਿੰਘ ਚੇਅਰਮੈਨ, ਰਵੀ ਚੌਧਰੀ ਸਮੇਤ ਹੋਰ ਆਗੂ ਸ਼ਾਮਿਲ ਹਨ। ਇਸ ਦੌਰਾਨ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਮਲੋਟ ਵਾਸੀ ਮਾਸਟਰ ਜਸਪਾਲ ਸਿੰਘ ਦੀ ਦਾਅਵੇਦਾਰੀ ਵੀ ਚਰਚਾ ਵਿਚ ਹੈ। ਹਾਲਾਂਕਿ ਇਸ ਮੁੱਦੇ ’ਤੇ ਕੋਈ ਰਸਮੀ ਸਾਂਝਾ ਬਿਆਨ ਸਾਹਮਣੇ ਨਹੀਂ ਆਇਆ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਆਇਓਡੀਨ ਦਿਵਸ ਮਨਾਇਆ ਅਗਲੀ ਖ਼ਬਰ ਪ੍ਰਾਇਮਰੀ ਖੇਡਾਂ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਦਾ ਦੂਜਾ ਸਥਾਨ
Ad Position 24